ਮੌਸਮ ਵਿਭਾਗ ਨੇ ਜਾਰੀ ਕੀਤਾ ਵੱਡਾ ਅਲਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਦੇ ਮੌਸਮ ਵਿਭਾਗ ਦੇ ਵੱਲੋਂ ਵੱਡਾ ਅਲਰਟ ਜਾਰੀ ਕੀਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਭਾਰਤ ਦੇ ਵਿੱਚ ਬਹੁਤ ਭਾਰੀ ਮੀਂਹ ਪੈਣ ਜਾ ਰਹੇ ਹਨ ਚਸ਼ਮੇ

ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਾਰਤ ਦੇ ਵਿੱਚ ਬਹੁਤ ਸਾਰੇ ਸੂਬਿਆਂ ਦੇ ਵਿੱਚ ਮੀਂਹ ਪੈਣ ਜਾ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉੜੀਸਾ ਉੱਤਰਾਖੰਡ ਜੰਮੂ ਆਦਿ ਦੇ ਵਿਚ ਬਹੁਤਿਆਂ ਦਾ ਮੀਂਹ ਪੈਣ ਜਾ ਰਿਹਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਵੀ ਆਉਣ ਵਾਲੇ ਦਿਨਾਂ ਦੇ ਵਿੱਚ ਭਾਰੀ ਮੀਂਹ ਪੈ ਸਕਦਾ ਹੈ ਕਿਉਂਕਿ ਦੱਸਿਆ ਜਾਂ ਰਹਿ ਕੇ ਭਾਰਤ ਦੇ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਵਾਪਸ ਆ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਭਾਰਤ ਦੇ ਲੋਕਾਂ ਨੂੰ ਮੀਂਹ ਦੇ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *