ਸੁਖਬੀਰ ਬਾਦਲ ਦੇ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਇੱਥੇ ਦੱਸਿਆ ਜਾ ਰਿਹਾ ਹੈ ਇੱਥੇ ਸੁਖਬੀਰ ਬਾਦਲ ਜੋ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਹਨ ਉਹਨਾਂ ਦੇ ਨਾਲ ਜੁੜੀ ਹੋਈ ਹੈ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੁਸਹਿਰੇ ਤੇ ਸੁਖਬੀਰ ਬਾਦਲ ਇੱਥੇ ਆਪਣੇ ਵਰਕਰਾਂ

ਦੇ ਕੋਲ ਪਹੁੰਚੇ ਸਨ ਜਿਥੇ ਕਿ ਉਨ੍ਹਾਂ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪੰਜਾਬ ਸਰਕਾਰ ਦੇ ਵਲੋਂ ਐਲਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਬੋਲਾਂ ਅਨੁਸਾਰ ਹੀ ਕਿਸਾਨਾਂ ਦੀਆਂ ਫਸਲਾਂ ਉਨ੍ਹਾਂ ਤੋਂ ਖੋਹ ਲਈਆਂ ਜਾਣਗੀਆਂ ਪਰ ਉਨ੍ਹਾਂ ਦੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਫਸਲਾਂ ਦੇ ਪਰ ਜਿਨ੍ਹਾਂ ਜ਼ਮੀਨਾਂ ਦੇ ਉੱਪਰ ਕਿਸਾਨ ਸਾਲਾਂ ਤੋਂ ਖੇਤੀ ਕਰਦਿਆਂ ਰਹਿਣ ਉਨ੍ਹਾਂ ਨੂੰ ਕੋਈ ਨਹੀਂ ਖੋਹ ਸਕਦਾ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਉਹ ਇਹ ਕਦੇ ਨਹੀਂ ਹੋਣ ਦੇਣਗੇ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਕਿਸਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਭਾਰਤ ਦਾ ਸਾਥ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *