ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਬਾਰੇ ਆਈ ਵੱਡੀ ਮਾੜੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਲਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬੀਬਾ ਬਲਜਿੰਦਰ ਕੌਰ

ਨੂੰਹ ਅਦਾਲਤ ਦੇ ਵੱਲੋਂ ਪੇਸ਼ ਹੋਣ ਦੇ ਲਈ ਕਈ ਵਾਰ ਸੁਣਵਾਈ ਕੀਤੀ ਗਈ ਹੈ ਪਰ ਉਨ੍ਹਾਂ ਦੇ ਵਲੋਂ ਅਦਾਲਤ ਵਿਚ ਪੇਸ਼ ਨਹੀਂ ਹੋਇਆ ਜਿਸਦੇ ਕਾਨੂੰਨਾਂ ਨੂੰ ਹੁਣ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਕਾਂਗਰਸ ਦੀ ਸਰਕਾਰ ਸਮੇਂ ਉਨ੍ਹਾਂ ਦੇ ਵਲੋਂ ਚੰਡੀਗੜ੍ਹ ਦੇ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਦੌਰਾਨ ਉਨ੍ਹਾਂ ਦੇ ਪੰਜਾਬ ਪੁਲਸ ਦੇ ਨਾਲ ਹੱਥੋਪਾਈ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਮੈਨੂੰ ਅਦਾਲਤ ਵਿੱਚ ਪੇਸ਼ੀ ਤੇ ਬੁਲਾਇਆ ਗਿਆ ਸੀ ਪਰ ਉਹ ਨਹੀਂ ਪਹੁੰਚੇ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *