ਦੀਵਾਲੀ ਅਤੇ ਗੁਰਪੁਰਬ ਤੇ ਹੋ ਗਿਆ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੋਣ ਇਸ ਦੇ ਨਾਲ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਵਿੱਚ ਅਕਤੂਬਰ ਮਹੀਨੇ ਦੇ ਵਿੱਚ ਬਹੁਤੇ ਤਿਉਹਾਰ ਆਉਣ ਜਾ ਰਹੇ ਹਨ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਸ ਮਹੀਨੇ ਦੇ ਵਿੱਚ ਬਹੁਤ ਛੁੱਟੀਆਂ ਹੋਣ ਜਾ ਰਹੀਆਂ ਹਨ

ਜਿੱਥੇ ਕਿ ਇਸ ਮਾਮਲੇ ਦੇ ਵਿੱਚ ਕੱਬਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਅਕਤੂਬਰ ਮਹੀਨੇ ਦੇ ਵਿੱਚ ਦੀਵਾਲੀ ਅਤੇ ਗੁਰਪੁਰਬ ਵੀ ਆ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਇਸ ਦੇ ਉੱਪਰ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਹੁਣ ਇਸ ਮਾਮਲੇ ਵਿੱਚ ਫ਼ੈਸਲਾ ਲਿਆ ਗਿਆ ਹੈ ਕਿ ਹੁਣ ਕਿਸੇ ਵੀ ਵਿਅਕਤੀ ਨੂੰ ਦੀਵਾਲੀ ਅਤੇ ਗੁਰਪੁਰਬ ਦੇ ਉੱਪਰ ਚੰਡੀਗੜ੍ਹ ਦੇ ਵਿੱਚ ਪਟਾਖੇ ਚਲਾਉਣ ਦੀ ਅਨੁਮਤੀ ਨਹੀਂ ਹੋਵੇਗੀ ਅਤੇ ਜੇਕਰ ਕੋਈ ਇਸ ਦੀ

ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਵਿੱਚ ਹੁਣ ਗਰੀਨ ਪਟਾਖੇ ਚਲਾਏ ਜਾ ਸਕਦੇ ਹਨ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *