ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਵਿੱਚ ਕਰ ਦਿੱਤਾ ਇਹ ਵੱਡਾ ਕਾਂਡ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਦਿਨ ਦਿਹਾੜੇ ਹੀ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਦਿਨ ਦਿਹਾੜੇ ਹੀ ਪੰਜਾਬ ਨੈਸ਼ਨਲ ਬੈਂਕ ਦੇ ਵਿੱਚੋਂ ਸੱਠ ਹਜ਼ਾਰ ਰੁਪਏ ਦੀ ਚੋਰੀ ਹੋ ਗਈ ਹੈ ਜਾਣਕਾਰੀ ਮੁਤਾਬਕ ਦੋ ਲੁਟੇਰਿਆਂ ਦੇ ਵੱਲੋਂ ਇਸ ਲੁੱਟ ਖੋਹ ਦੀ

ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜਦੋਂ ਬੈਂਕ ਕਰਮਚਾਰੀਆਂ ਨੂੰ ਇਸ ਬਾਰੇ ਜਾਣਕਾਰੀ ਹੋਈ ਤਾਂ ਉਨ੍ਹਾਂ ਦੇ ਵੱਲੋਂ ਇੱਥੇ ਇੱਕ ਲੁਟੇਰੇ ਨੂੰ ਫੜ ਲਿਆ ਗਿਆ ਅਤੇ ਇੱਕ ਫ਼ਰਾਰ ਹੋ ਗਿਆ ਹੈ ਇਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਵੀ ਦੇ ਦਿੱਤੀ ਗਈ ਹੈ ਤੇ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਸੋ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਇੱਥੇ ਪੁਲੀਸ ਪ੍ਰਸ਼ਾਸਨ ਨੂੰ ਸਖ਼ਤੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *