ਪੰਜਾਬ ਸਰਕਾਰ ਨੇ ਹੁਣੇ ਹੁਣੇ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਜੋ ਕੁਝ ਲੋਕਾਂ ਨੂੰ ਪ੍ਰਭਾਵਿਤ ਵੀ ਕਰ ਰਹੇ ਹਨ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਸਾਨਾਂ ਦੇ ਲਈ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ ਜਿਸਦੇ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਹੁਣ ਇੱਕ ਹੋਰ ਨਵੀਂ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਗੰਨਾ ਕਾਸ਼ਤਕਾਰਾਂ ਦੇ ਲਈ ਇਹ ਇਕ ਅਹਿਮ ਖਬਰ

ਹੈ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਗੰਨੇ ਦਾ ਭਾਅ ਤੈਅ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਤਿੱਨ ਸੌ ਅੱਸੀ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਦੇ ਨਾਲ ਗੰਨਾ ਚੁੱਕਿਆ ਜਾਵੇਗਾ ਜਿਸ ਮਾਮਲੇ ਸਬੰਧੀ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੀ ਪ੍ਰਤੀਕਿਰਿਆ ਇਸ ਫ਼ੈਸਲੇ ਦੇ ਉੱਤੇ ਦਿੱਤੀ ਜਾ

ਰਹੀ ਹੈ ਸੋ ਦੇਖਿਆ ਜਾਵੇ ਤਾਂ ਪੰਜਾਬ ਸਰਕਾਰ ਦੇ ਵੱਲੋਂ ਲਗਾਤਾਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਇਆ ਜਾ ਰਿਹਾ ਹੈ ਪਰ ਉੱਥੇ ਕੁਝ ਲੋਕ ਇਸ ਤਰ੍ਹਾਂ ਦੇ ਫੈਸਲਿਆਂ ਦੇ ਨਾਲ ਨਾਰਾਜ਼ ਹੋ ਜਾਂਦੇ ਹਨ ਕਿਉਂਕਿ ਕਈ ਥਾਵਾਂ ਤੇ ਅਜਿਹਾ ਵੀ ਵੇਖਣ ਨੂੰ ਮਿਲਦਾ ਹੈ ਜਿੱਥੇ ਸਰਕਾਰ ਦੇ ਵੱਲੋਂ ਲੋਕਾਂ ਦੇ ਪੱਖ ਵਿੱਚ ਫ਼ੈਸਲਾ ਨਹੀਂ ਲਿਆ ਜਾਂਦਾਿ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *