ਹੁਣ ਇਸ ਥਾਂ ਤੇ ਵਾਪਰਿਆ ਭਿਆਨਕ ਹਾਦਸਾ,ਏਨੇ ਲੋਕਾਂ ਦੀ ਹੋਈ ਮੌਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਅਤੇ ਪੰਜਾਬ ਵਿੱਚ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਨ੍ਹਾਂ ਬਾਰੇ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸ ਦੇ

ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮੂਨਕ ਦੇ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ ਜਿਥੇ ਕਿ ਤਾਇਆ ਅਤੇ ਭਤੀਜਾ ਆਪਣੇ ਘਰ ਦਾ ਸਾਮਾਨ ਲੈਣ ਦੇ ਲਈ ਟਰੈਕਟਰ ਉੱਪਰ ਜਾ ਰਹੇ ਸਨ ਦੱਸਿਆ ਜਾ ਰਿਹਾ ਹੈ ਜਦੋਂ ਹੀ ਆਪਣੇ ਘਰ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਇੱਕ ਸੀਮਿੰਟ ਨਾਲ ਭਰੇ ਟਰੈਕਟਰ ਟਰਾਲੀ ਨਾਲ ਲੱਦੇ ਟਰੈਕਟਰ ਨਾਲ ਇਨ੍ਹਾਂ ਦੇ ਟਰੈਕਟਰ ਦੀ ਟੱਕਰ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੇ ਵਿੱਚ ਇਨ੍ਹਾਂ ਦੋਵਾਂ ਦੀ ਮੌਕੇ ਉਪਰ ਮੌਤ ਹੋ ਗਈ ਜਿਸ ਤੋਂ ਬਾਅਦ ਇਸ ਘਟਨਾ ਦੇ ਪਤਾ ਲੱਗਣ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ

ਦੇ ਵਿੱਚ ਬਹੁਤਾ ਦੁੱਖ ਦੇਖਿਆ ਜਾ ਰਿਹਾ ਹੈ ਤੇ ਸਾਰੇ ਹੀ ਲੋਕਾਂ ਦੇ ਬੂਟ ਨੂੰ ਯਕੀਨ ਨਹੀਂ ਆ ਰਿਹਾ ਹੈ ਕਿ ਇਹ ਕਿੰਜ ਵਾਪਰ ਸਕਦਾ ਹੈ ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾਣ ਤੇ ਸਾਰੇ ਹੀ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਆਪਣੇ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਜ਼ਰੂਰ ਬਰਤਨ ਇਸ ਖ਼ਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *