ਨੌਜਵਾਨ ਦੇ ਨਾਲ ਦਿਨ ਦਿਹਾੜੇ ਹੋਇਆ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਪਹਿਲੇ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ

ਉਦਾਹਰਣ ਇਸ ਦੇ ਨਾਲ ਜੁੜੀ ਹੋਈ ਕਬੱਡੀ ਖ਼ਬਰਾਂ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸੇ ਜਾ ਰਹੇ ਹਨ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਪਿੰਡ ਦੇ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ ਜਿਥੇ ਕਿ ਦਸਹਿਰੇ ਕਿੱਥੇ ਕੁ ਨੌਜਵਾਨ ਨੂੰ ਉਸ ਦੇ ਹੀ ਕੁਝ ਸਾਥੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ ਜਿਸਦੇ ਕਾਰਨ ਉਸਦੀ ਮੌਤ ਹੋ ਗਈ ਦੱਸਿਆ ਜਾ ਰਹੇ ਇਸ ਨੌਜਵਾਨ ਦਾ ਤਿੰਨ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਜਿਸ ਤੋਂ ਬਾਅਦ ਜਦੋਂ ਇਸ ਘਟਨਾ ਦਾ

ਪਤਾ ਇਸਦੇ ਪਰਿਵਾਰਕ ਮੈਂਬਰ ਨੂੰ ਲੱਗਿਆ ਤਾਂ ਸਾਰੇ ਹੀ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਉਨ੍ਹਾਂ ਦੇ ਕੋਲੋਂ ਇਨਸਾਫ ਦੀ ਮੰਗ ਕੀਤੀ ਜਾਰੀ ਅਤੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦੇ ਵਾਲੇ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *