ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਬ ਦਿਨ ਬਦਲਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ

ਜਿਨ੍ਹਾਂ ਬਾਰੇ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸਦੇ ਨਾਲ ਹੀ ਲਈ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਇੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੱਤ ਸਾਲ ਪਹਿਲਾਂ ਹੋਏ ਕੋਟਕਪੂਰਾ ਗੋ ਲੀਕਾਂਡ ਦੇ ਸਬੰਧ ਵਿਚ ਉਨ੍ਹਾਂ ਨੂੰ ਐਸਆਈਟੀ ਦੇ ਵੱਲੋਂ ਆਪਣੇ ਕੋਲ ਬੁਲਾਇਆ ਗਿਆ ਤੇ ਤਿੰਨ ਘੰਟਿਆਂ ਲਈ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਹੁਣ ਬਾਹਰ ਆਉਣ ਤੇ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੋਟਕਪੂਰਾ ਗੋ ਲੀ ਕਾਂਡ ਦੇ ਵਿੱਚ ਜੋ ਵੀ ਦੋਸ਼ੀ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲਣੀ

ਚਾਹੀਦੀ ਹੈ ਤੇ ਉਹ ਵੀ ਇਹ ਚਾਹੁੰਦੇ ਹਨ ਕਿਸ਼ਤਾਂ ਜਲਦੀ ਤੋਂ ਜਲਦੀ ਸੁਣਵਾਈ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅੱਗੇ ਕਿਸੇ ਵੀ ਸਮੇਂ ਐਸਆਈਟੀ ਨੂੰ ਉਨ੍ਹਾਂ ਦੀ ਲੋੜ ਪੈਂਦੀ ਹੈ ਤਾਂ ਉਹ ਆਉਣ ਦੇ ਲਈ ਤਿਆਰ ਹਨ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਦੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *