ਦਸਵੀਂ ਪਾਸ ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿੳੂਜ਼ ਆਖ਼ਰੀ ਦੇ ਕਹਿੰਦਾ ਹੈ ਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਦਰ ਪ੍ਰਤੀਦਿਨ ਵਧਦੀ ਜਾ ਰਹੀ ਹੈ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ

ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਦਸਵੀਂ ਪਾਸ ਕਰ ਚੁੱਕੇ ਸਾਰੇ ਹੀ ਵਿਦਿਆਰਥੀਆਂ ਦੇ ਲਈ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਰੇਲਵੇ ਦੇ ਵਿਚ.੯

ਦਸਵੀਂ ਦੇ ਵਿਦਿਆਰਥੀਆਂ ਦੇ ਲਈ ਭਰਤੀ ਨਿਕਲੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਦਸਵੀਂ ਪਾਸ ਕਰ ਚੁੱਕੇ ਸਾਰੇ ਹੀ ਵਿਦਿਆਰਥੀਆਂ ਦੇ ਲਈ ਇਹ ਸੁਨਹਿਰਾ ਮੌਕਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਅਸੀਂ ਅਸਾਮੀਆਂ ਖਾਲੀ ਹਨ ਅਤੇ ਕੰਪਿਊਟਰ ਦੇ ਨਾਲ ਨਾਲ ਦਸਵੀਂ ਦੇ ਵਿਚੋਂ ਸਾਡੇ ਪੰਜਾਹ ਫ਼ੀਸਦੀ ਅੰਕ ਚਾਹੀਦੇ ਹਨ ਜਿਸਦੇ ਲਈ ਤੁਹਾਡੀ ਆਈਟੀਆਈ ਕੀਤੀ ਹੋਣੀ ਵੀ ਜ਼ਰੂਰੀ ਹੈ ਜਿਸਤੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਜੇਕਰ ਤੁਹਾਡੀ ਆਈਟੀ ਕੀਤੀ ਹੋਈ ਅਤੇ ਤੁਸੀਂ ਦਸਵੀਂ ਪਾਸ ਹੋ ਤਾਂ ਤੁਸੀਂ ਇਸ ਲਈ ਅਪਲਾਈ ਕਰ ਸਕਦੀਆਂ ਅਤੇ ਆਪਣੇ ਲਈ ਨੌਕਰੀ ਪ੍ਰਾਪਤ ਕਰ ਸਕਦੇ ਹਨ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *