ਰਾਮ ਰਹੀਮ ਨੂੰ ਇੱਕ ਵਾਰ ਫਿਰ ਮਿਲੀ ਪੈਰੋਲ .

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਐੱਸਵਾਈਐੱਲ ਮੁੱਦੇ ਨੂੰ ਲੈ ਕੇ ਮੀਟਿੰਗ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮੀਟਿੰਗ

ਬੇਸਿੱਟਾ ਨਿਕਲੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਦੇ ਵੱਲੋਂ ਪਾਣੀ ਨੂੰ ਲੈ ਕੇ ਗੱਲਬਾਤ ਕੀਤੀ ਗਈ ਜਿਸ ਵਿਚ ਇਸ ਮੀਟਿੰਗ ਤੋਂ ਬਾਅਦ ਡਾ ਭਗਵੰਤ ਮਾਨ ਦੇ ਵੱਲੋਂ ਸਾਫ਼ ਸ਼ਬਦਾਂ ਵਿੱਚ ਕਹਿ ਦਿੱਤਾ ਗਿਆ ਹੈ ਕਿ ਉਨ੍ਹਾਂ ਦੇ ਕੋਲ ਕਿਸੇ ਨੂੰ ਵੀ ਦੇਣ ਦੇ ਲਈ ਪਾਣੀ ਨਹੀਂ ਹੈ ਕਿਉਂਕਿ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਕੋਲ ਤਾਂ ਆਪਣਾ ਹੀ ਪਾਣੀ ਨਹੀਂ ਅਤੇ ਆਪਣਾ ਹੀ ਪਾਣੀ ਉਨ੍ਹਾਂ ਦੇ ਕੋਲ ਪੂਰਾ ਨਹੀਂ ਹੋ ਰਿਹਾ ਹੈ ਕਿਉਂਕਿ ਧਰਤੀ ਹੇਠਲਾ ਪਾਣੀ ਵਿੱਚੋਂ ਬਾਹਰ ਕੱਢਿਆ ਜਾ ਚੁੱਕਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਕਦੇ ਕਿਸੇ ਨੂੰ ਪਾਣੀ ਨਹੀਂ ਦੇਵੇਗਾ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ

ਜੇਕਰ ਹਰਿਆਣਾ ਪਾਣੀ ਲੈਣਾ ਚਾਹੁੰਦਾ ਹੈ ਤਾਂ ਉਹ ਗੰਗਾ ਨਦੀ ਜਾਂ ਜਾਮਣਾਂ ਦੇ ਵਿੱਚੋਂ ਲੈ ਸਕਦਾ ਹੈ ਤੇ ਉਹ ਇਸ ਦੇ ਲਈ ਉਸ ਦੇ ਨਾਲ ਜਾ ਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *