16 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨ ਜਾ ਰਹੇ ਹਨ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਦਿਤੇ ਗਏ ਦੱਸਿਆ ਜਾ ਰਿਹਾ ਹੈ ਕਿ ਹੁਣ ਧਰਮਸ਼ਾਲਾ ਹੋਏ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸੇ ਜਾ ਰਹੇ ਕਿ ਧਰਮਸ਼ਾਲਾ ਦੇ ਵਿੱਚ ਇੱਕ ਵਾਰ ਫਿਰ ਤੋਂ ਭਾਜਪਾ ਦੇ ਵੱਲੋਂ ਆਪਣੀ

ਰੈਲੀ ਕੀਤੀ ਜਾਣੀ ਹੈ ਜਿਥੇ ਕਿ ਦੱਸਿਆ ਜਾਵੇ ਕਿ ਧਰਮਸ਼ਾਲਾ ਦੇ ਵਿਚ ਇੱਥੇ ਹੁਣ ਭਾਜਪਾ ਦੇ ਆਗੂਆਂ ਵੱਲੋਂ ਧਰਮਸ਼ਾਲਾ ਦੇ ਪ੍ਰਬੰਧਕਾਂ ਨੂੰ ਐਲਾਨ ਕੀਤਾ ਗਿਆ ਹੈ ਕਿ ਇੱਥੇ ਪੁਖਤਾ ਇੰਤਜ਼ਾਮ ਕੀਤੇ ਜਾਣ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਲੋਂ ਧਰਮਸ਼ਾਲਾ ਦੇ ਵਿੱਚ ਪਹੁੰਚ ਕੇ ਇਥੇ ਦੌਰਾ ਵੀ ਕੀਤਾ ਜਾਵੇਗਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੇ ਧਰਮਸ਼ਾਲਾ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਇਹ ਰੈਲੀ ਕੀਤੀ ਜਾ ਰਹੀ ਹੈ ਜਿਸਦੇ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਆਪਣੀ ਭਾਜਪਾ ਨੂੰ ਮਜ਼ਬੂਤ ਕਰਦੇ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *