ਪੰਜਾਬ ਦੇ ਵਿੱਚ ਹੁਣੇ ਹੁਣੇ ਲੱਗੀ ਇਹ ਵੱਡੀ ਪਾਬੰਦੀ..

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ

ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਹੈ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਕਿ ਉਨ੍ਹਾਂ ਦੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਵਿੱਚ ਕਿਸੇ ਵੀ ਤਰੀਕੇ ਦੇ ਨਾਲ ਅਸ਼ਲੀਲ ਜਾਂ ਫਿਰ ਭੜਕਾਊ ਗੀਤਾਂ ਦੇ ਭਰਪੂਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਵਿਆਹਾਂ ਦੇ ਵਿੱਚ ਮੈਰਿਜ ਪੈਲੇਸਾਂ ਦੇ ਵਿੱਚ ਜਾਂ ਫਿਰ ਅਖਾੜਿਆਂ ਦੇ ਵਿੱਚ ਕਿਸੇ ਵੀ ਤਰੀਕੇ ਦੇ ਜੇਕਰ ਕੋਈ ਵਿਅਕਤੀ ਭੜਕਾਊ

ਗੀਤ ਗਾਉਂਦਾ ਹੈ ਉਸ ਦੇ ਉੱਪਰ ਕਾਰਵਾਈ ਕੀਤੀ ਜਾਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਡੀ ਜੇ ਦੇ ਉੱਪਰ ਵੀ ਜੇਕਰ ਕੋਈ ਭੜਕਾਊ ਗੀਤ ਲਗਾਉਂਦਾ ਹੈ ਤਾਂ ਉਸਦੇ ਖਿਲਾਫ ਵੀ ਕਾਰਵਾਈ ਹੋਵੇਗੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਯਾਰਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸ਼ਗਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *