ਹੁਣੇ ਹੁਣੇ ਇਸ ਥਾਂ ਤੇ ਹੋਇਆ ਹਵਾੲੀ ਜਹਾਜ਼ ਕਰੈਸ਼

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾਂਦਾ ਹੈ ਅਕਸਰ ਹੀ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ੬ਪਰ ਇਸ ਦੇ ਨਾਲ ਹੀ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੱਥੇ ਕਿ ਹਵਾਈ ਹਾਦਸੇ ਵਾਪਰ ਰਹੇ ਹਨ ਹੁਣ ਇਸ ਦੇ

ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਕੇਦਾਰਨਾਥ ਨੂੰ ਜਾ ਰਿਹਾ ਇਕ ਹਵਾਈ ਜਹਾਜ਼ ਕਰੈਸ਼ ਹੋਇਆ ਜਿਸ ਵਿੱਚ ਬਹੁਤ ਸਾਰੇ ਸ਼ਰਧਾਲੂਆਂ ਦੀ ਜਾਨ ਚਲੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ੲਿਹ ਸ਼ਰਧਾਲੂ ਕੇਦਾਰਨਾਥ ਦੀ ਯਾਤਰਾ ਦੇ ਲਈ ਜਾ ਰਹੇ ਸਨ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਰਸਤੇ ਵਿੱਚ ਹੀ ਇਨ੍ਹਾਂ ਦਾ ਜਹਾਜ਼ ਕ੍ਰੈਸ਼ ਹੋ ਜਾਂਦਾ ਹੈ ਜਿਸਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਅਤੇ ਬਹੁਤ ਸਾਰੇ ਜ਼ਖ਼ਮੀ ਹੋਇਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਦੁੱਖ ਦੇਖਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *