ਅੱਜ ਦੇ ਦਿਨ ਦੀਆਂ ਮੁੱਖ ਖ਼ਬਰਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਆਇਦ ਨਹੀਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਖਬਰ ਤੁਹਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇਗਾ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਦੇ ਬੱਚਾ ਕਾਰ ਤਲਖੀ ਵੱਧਦੀ ਜਾ ਰਹੀ ਅਤੇ ਇਨ੍ਹਾਂ ਦੋਵਾਂ ਦੇ ਵੱਲੋਂ ਇੱਕ ਦੂਜੇ ਦੇ ਉੱਪਰ ਗੁੱਸਾ

ਦਿਖਾਇਆ ਹਜ਼ਾਰਾਂ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਇੱਥੇ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਬੱਲੇ ਤੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਚੋਣ ਕੀਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਰਾਜਪਾਲ ਦੇ ਵੱਲੋਂ ਇੱਥੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਹਟਾਏ ਜਾਣ ਦੇ ਲਈ ਕਿਹਾ ਗਿਆ ਹੈ ਇਸ ਲਈ ਦੋਵਾਂ ਦੇ ਵੱਲੋਂ ਇੱਕ ਦੂਜੇ ਦੇ ੬ਲਈ ਪੱਤਰ ਲਿਖੇ ਜਾ ਰਹੇ ਹਨ ਜਿਸ ਤਰ੍ਹਾਂ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਜੋ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਹਨ ਉਨ੍ਹਾਂ ਦੇ ਵੱਲੋਂ ਵੀ ਇਸ ਮਾਮਲੇ ਵਿੱਚ ਦਖ਼ਲ ਕੀਤੇ ਗਏ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਬਨਵਾਰੀ ਲਾਲ ਪੁਰੋਹਿਤ ਜੋ ਕਿ ਪੰਜਾਬ ਦੇ ਰਾਜਪਾਲ ਹਨ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਵਿੱਚ ਦਖ਼ਲਅੰਦਾਜ਼ੀ ਨਹੀਂ ਕੀਤੀ ਜਾਣੀ ਚਾਹੀਦੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *