ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਗਊ ਗੇਂਦਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ

ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਮੌਸਮ ਵਿਭਾਗ ਦੇ ਵੱਲੋਂ ਵੱਡਾ ਅਲਰਟ ਜਾਰੀ ਕਰ ਦਿੱਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਕਾਫੀ ਦਿਨਾਂ ਤੋਂ ਮੌਸਮ ਬਿਲਕੁਲ ਸਾਫ ਹੈ ਜਿਸਦੇ ਕਾਰਨ ਕਿਸਾਨਾਂ ਦੇ ਲਈ ਇਹ ਬਹੁਤ ਵੱਡੀ ਖੁਸ਼ਖਬਰੀ ਹੈ ਕਿਉਂਕਿ ਕਿਸਾਨਾਂ ਵੱਲੋਂ ਆਪਣੀ ਜੀਰੀ ਦੀ ਫ਼ਸਲ ਕੱਟੀ ਜਾ ਰਹੀ ਹੈ ਜਿਸ ਦੇ ਕਾਰਨ ਜੇਕਰ ਆਉਣ ਵਾਲੇ

ਦਿਨਾਂ ਦੇ ਵਿੱਚ ਵੀ ਮੌਸਮ ਸਾਫ਼ ਬਣਿਆ ਰਹਿੰਦਾ ਹੈ ਤਾਂ ਕਿਸਾਨਾਂ ਦੇ ਲਈ ਇਹ ਬਹੁਤ ਵੱਡੀ ਖੁਸ਼ਖਬਰੀ ਹੋਵੇਗੀ ਕਿਉਂਕਿ ਉਨ੍ਹਾਂ ਦੀ ਫਸਲ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਪਰ ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਮੌਸਮ ਸਾਫ ਰਹੇਗਾ ਉਸ ਤੋਂ ਬਾਅਦ ਮੀਂਹ ਪੈ ਸਕਦਾ ਹੈ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਬਾਜ਼ਾਰ ਦਿੱਤੀਆਂ ਤੇ ਕਿਹਾ ਜਾ ਰਿਹਾ ਹੈ ਕਿ ਮੌਸਮ ਸਾਫ ਹੋਵੇਗਾ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਘੱਟ ਹੋਣਗੀਆਂ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *