ਹੁਣ ਪਟਾਖੇ ਚਲਾਉਣ ਤੇ ਹੋਵੇਗੀ ਛੇ ਮਹੀਨੇ ਦੀ ਕੈਦ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਉਂ ਕਿੰਨਾ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਸਰਕਾਰ ਦੇ ਵੱਲੋਂ ਅਕਸਰ ਵੱਡੇ ਵੱਡੇ ਐਲਾਨ ਕੀਤੇ ਹਨ ਹਨ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਿੱਲੀ ਸਰਕਾਰ ਦੇ ਵੱਲੋਂ ਨੇ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਜਿੱਥੇ ਕਿ

ਦਸ਼ਾ ਯਾਦ ਹੈ ਕਿ ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਦਿੱਲੀ ਦੇ ਵਿੱਚ ਪਟਾਕੇ ਚਲਾਉਂਦਾ ਹੈ ਤਾਂ ਉਸ ਨੂੰ ਛੇ ਮਹੀਨੇ ਦੀ ਕੈਦ ਦੇ ਨਾਲ ਨਾਲ ਜੁਰਮਾਨਾ ਵੀ ਹੋਵੇਗਾ ਜਿਸ ਨਾਲ ਜੁੜੀ ਹੋਈ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜੇਕਰ ਹੁਣ ਤੁਸੀਂ ਦਿੱਲੀ ਦੇ ਵਿੱਚ ਪਟਾਕੇ ਵੇਚਦੇ ਹੋ ਜਾਂ ਫਿਰ ਇਸ ਨੂੰ ਸਟੋਰ ਕਰਕੇ ਰੱਖਦੇ ਹੋ ਤਾਂ ਵੀ ਤੁਹਾਨੂੰ ਜ਼ੁਰਮਾਨਾ ਹੋ ਸਕਦਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਇੱਥੇ ਰੱਖਿਆ ਗਿਆ ਹੈ ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *