12 ਸਾਲ ਬਾਅਦ ਨੌਜਵਾਨ ਨੇ ਵਿਦੇਸ਼ ਤੋਂ ਆ ਕੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਰਸਤੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕੇਸਰੀ ਬਹੁਤ ਨੌਜਵਾਨ ਜਿਹੇ ਹੁੰਦੇ ਹਨ ਜੋ ਵਿਦੇਸ਼ਾਂ ਨੂੰ ਜਾਂਦੇ ਹਨ ਅਤੇ ਵਿਦੇਸ਼ਾਂ ਦੇ ਬੱਜਟ ਗੁਰੂਆਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸਦੇ ਕਾਰਨ ਉਹ

ਬਹੁਤ ਜ਼ਿਆਦਾ ਸਮਾਂ ਉੱਥੇ ਰਹਿੰਦੇ ਹਨ ਜਿਸ ਕਾਰਨ ਦੱਸਿਆ ਜਾਂਦਾ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਤੋਂ ਬਹੁਤ ਜ਼ਿਆਦਾ ਸਮਾਂ ਦੂਰ ਰਹਿੰਦੇ ਹਨ ਜਿਸ ਤੋਂ ਅੱਜ ਜਦੋਂ ਉਹ ਆਪਣੇ ਪਿੰਡ ਕਹਿੰਦੇ ਹਨ ਤਾਂ ਕਈ ਵਾਰ ਉਨ੍ਹਾਂ ਦੇ ਵੱਲ ਆਪਣੇ ਪਿੰਡ ਦੇ ਪਰਿਵਾਰਕ ਮੈਂਬਰਾਂ ਨੂੰ ਬਿਨਾਂ ਦੱਸੇ ਹੀ ਆ ਜਾਂਦੇ ਹਨ ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਪਤਾ ਲੱਗਦਾ ਹੈ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਹਿੰਦਾ ਅਜਿਹਾ ਹੀ ਇਕ ਮਾਮਲਾ ਹੜ੍ਹ ਸਾਹਮਣੇ ਆਈ ਹੈ ਜਿਥੇ ਕਿ ਇੱਕ ਨੌਜਵਾਨ ਆਪਣੇ ਪਿੰਡ ਵਾਪਸ ਆਇਆ ਹੈ ਪਰ ਉਸ ਦੇ ਵੱਲੋਂ ਆਪਣੇ ਪਰਿਵਾਰਕ ਮੈਂਬਰ ਨੂੰ ਦੱਸਿਆ ਨਹੀਂ ਗਏ ਅਤੇ ਜਦੋਂ ਉਹ ਆਪਣੇ ਘਰ ਵਾਪਸ ਆਉਂਦਾ ਹੈ ਤਾਂ ਸਾਰੇ ਹੀ ਲੋਕਾਂ ਦੇ ਅੱਖਾਂ ਵਿੱਚ ਹੰਝੂ ਹਨ ਅਤੇ ਇਸ ਦੀ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਜਿਸ ਤੋਂ ਲੋਕਾਂ ਵਲੋਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=y5T_hP-yDUQ&feature=share&si=EMSIkaIECMiOmarE6JChQQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *