ਮਨੁੱਖਤਾ ਦੀ ਸੇਵਾ ਸੁਸਾਇਟੀ ਕੋਲ ਆਏ ਇਸ ਮਾਂ ਪੁੱਤ ਦੀ ਕਹਾਣੀ ਜਾਣ ਤੁਹਾਡੀਆਂ ਅੱਖਾਂ ਵਿੱਚ ਆ ਜਾਣਗੇ ਹੰਝੂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਲਾਕੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਬਲਾਕ ਸਰੀ ਲੋੜਵੰਦ ਵਿਅਕਤੀਆਂ ਦੀ ਮੱਦਦ ਕੀਤੀ ਜਾਂਦੀ ਹੈ ਉਹ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਮਾਨਸਿਕ ਤੌਰ ਤੇ ਬਿਮਾਰ ਹੁੰਦੇ ਹਨ ਉਨ੍ਹਾਂ ਦੀ ਵੀ

ਮਦਦ ਕੀਤੀ ਜਾਂਦੀ ਹੈ ਅਜਿਹਾ ਹੀ ਇਕ ਪਰਿਵਾਰ ਇਹਨਾਂ ਦੇ ਕੋਲ ਪਹੁੰਚਿਆ ਹੈ ਜਿਸਦੇ ਵਿਚ ਮਾਂ ਅਤੇ ਪੁੱਤ ਹਨ ਦੋਨੋਂ ਹੀ ਮਾਨਸਿਕ ਤੌਰ ਤੇ ਬਿਮਾਰ ਹਨ ਦੋਨਾਂ ਦੇ ਵੱਲੋਂ ਇਸ ਤੇ ਮਿੰਟੂ ਵੀਰ ਜੋ ਕਿ ਇੱਥੋਂ ਦੇ ਮੁੱਖ ਸੇਵਾਦਾਰ ਹਨ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਇੱਥੇ ਇਹ ਬੱਚਾ ਜੋ ਕਿ ਮਾਨਸਿਕ ਤੌਰ ਤੇ ਬਿਮਾਰ ਹੈ ਇਸਦੇ ਵੱਲੋਂ ਕਿਹਾ ਜਾ ਰਿਹਾ ਹੈ ਕਿਸ ਦਾ ਵਿਆਹ ਹੋ ਜਾਵੇਗਾ ਤੇ ਇਸ ਦੀ ਵਹੁਟੀ ਦੀਆਂ ਲੱਤਾਂ ਘੁੱਟਿਆ ਕਰੇਗੀ ਇਸ ਤੋਂ ਬਾਅਦ ਉਸ ਦੀ ਮਾਂ ਵੀ ਕੁਝ ਬੋਲਦੀ ਹੋਈ ਨਜ਼ਰ ਆਉਂਦੀ ਹੈ ਜਿਸ ਤੋਂ ਬਾਅਦ ਮਿੰਟੂ ਬੀਅਰ ਦਾ ਕਹਿਣਾ ਹੈ ਕਿ ਇਹ ਲੋਕ ਰੱਬ ਦਾ ਰੂਪ ਹਨ ਕਿਉਂਕਿ ਇਨ੍ਹਾਂ ਨੂੰ ਦੁਨੀਆਂਦਾਰੀ ਦਾ ਕੁਝ ਵੀ ਪਤਾ ਨਹੀਂ ਹੈ ਪਰ ਬਹੁਤ ਸਾਰੇ ਲੋਕਾਂ ਤੇ ਵੱਲੋਂ ਇਨ੍ਹਾਂ ਨੂੰ ਗਲਤ ਰਸਤੇ ਪਾ ਦਿੱਤਾ ਜਾਂਦਾ ਹੈ ਜੱਸੋਵਾਲ ਲੋਕਾਂ ਵਲੋਂ ਇਸ ਮਾਮਲੇ ਵਿੱਚ ਵੱਖ ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *