ਵਿਦੇਸ਼ਾਂ ਦੇ ਵਿੱਚ ਪੰਜਾਬੀ ਹੀ ਬਣੇ ਪੰਜਾਬੀ ਦੇ ਦੁਸ਼ਮਣ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ

ਹਨ ਇਨ੍ਹਾਂ ਦੇ ਬਾਰੇ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰਾਂ ਸਾਡੇ ਸਾਹਮਣੇ ਆ ਰਿਹਾ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਅਜਿਹੇ ਅਰਥ ਦੇ ਹਨ ਜੋ ਵਿਦੇਸ਼ਾਂ ਵਿੱਚ ਜਾਂਦੇ ਹਨ ਅਤੇ ਵਿਦੇਸ਼ਾਂ ਦੇ ਵਿਚ ਜੈਕੁਰ ਦੇ ਵੱਲ ਆਪਣਾ ਕੰਮਕਾਰ ਕੀਤਾ ਜਾਂਦਾ ਹੈ ਡਾ ਦੇਖਿਆ ਜਾਂਦਾ ਹੈ ਕਿ ਵਿਦੇਸ਼ਾਂ ਦੇ ਵਿਚ ਵੀ ਪੰਜਾਬੀਆਂ ਦੇ ਵੱਲੋਂ ਪੰਜਾਬੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕੇਸ ਇੱਥੇ ਇੰਗਲੇਂਡ ਦੇ ਵਿੱਚ ਇੱਕ ਨੌਜਵਾਨ ਜੋ ਕਿ ਪਡ਼੍ਹਾਈ ਕਰਨ ਦੇ ਲਈ ਗਿਆ ਸੀ ਜਿਸਨੂੰ ਕਿ ਇੱਥੇ ਇੱਕ ਪੰਜਾਬੀ ਦੇ ਵਲੋਂ ਹੀ ਕੁੱਟਿਆ ਮਾਰਿਆ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਪੜ੍ਹਾਈ ਤੋਂ

ਬਾਅਦ ਆਪਣਾ ਕੰਮਕਾਰ ਕਰਦਾ ਸੀ ਜਿਸ ਵਿਅਕਤੀ ਦੇ ਕੋਲ ਹੀ ਆਪਣਾ ਕੰਮ ਕਰਦਾ ਸੀ ਉਹ ਵੀ ਇੱਕ ਪੰਜਾਬੀ ਸੀ ਅਤੇ ਜਦੋਂ ਇਸ ਦੇ ਵੱਲੋਂ ਉਸ ਵਿਅਕਤੀ ਤੋਂ ਆਪਣੀ ਤਨਖ਼ਾਹ ਮੰਗੀ ਗਈ ਤਾਂ ਇਸਦੇ ਵੱਲੋਂ ਕੁਝ ਵਿਅਕਤੀਆਂ ਨੂੰ ਬੁਲਾ ਕੇ ਦੇ ਘਰ ਦੇ ਵਿਚ ਭੰਨਤੋੜ ਕਰਨ ਤੋਂ ਬਾਅਦ ਇਸ ਦੀ ਕੁੱ ਟ ਮਾਰ ਵੀ ਕੀਤੀ ਗਈ ਜਿਸ ਤੋਂ ਬਾਅਦ‌ ਇਸ ਨੌਜਵਾਨ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਤੋਂ ਲੋਕਾਂ ਵਲੋਂ ਇਸ ਮਾਮਲੇ ਵਿੱਚ ਵੱਖ ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=NW-Nlp46eY0&feature=share&si=EMSIkaIECMiOmarE6JChQQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *