ਬਾਬੇ ਨੇ ਸਰਪੰਚ ਸਾਹਮਣੇ ਗਾਇਆ ਅਜਿਹਾ ਗੀਤ ਕੇ ਸਰਪੰਚ ਹੋ ਗਿਆ ਪਾਣੀ ਪਾਣੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਪਰ ਉੱਥੇ ਹੀ ਬਹੁਤ ਸਾਰੇ ਪੰਜਾਬ ਦੇ ਵਿੱਚ ਹੁਨਰਬਾਜ਼ ਲੋਕ ਹਨ ਜਿਨ੍ਹਾਂ ਦੇ ਵਲੋਂ ਆਪਣਾ ਹੁਨਰ ਦਿਖਾਇਆ ਸਹਾਇਤਾ ਲੋਕਾਂ ਦੇ ਵੱਲੋਂ ਉਨ੍ਹਾਂ ਦੀ

ਬਹੁਤ ਸ਼ਲਾਘਾ ਕੀਤੀ ਦਿਉਣ ਅਜਿਹਾ ਇਕ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਬਜ਼ੁਰਗ ਵਿਅਕਤੀ ਦੇ ਪੱਲੇ ਇੱਕ ਗੀਤ ਗਾਇਆ ਜਾ ਰਿਹਾ ਹੈ ਜਿਸਦੇ ਵੱਲੋਂ ਉਸਦੇ ਵੱਲੋਂ ਦਿਖਾਇਆ ਜਾ ਰਿਹਾ ਹੈ ਕਿ ਜਦੋਂ ਕੋਈ ਵਿਅਕਤੀ ਸਰਪੰਚ ਬਣਦਾ ਹੈ ਤਾਂ ਉਸ ਨੂੰ ਚਾਹੁਣ ਵਾਲੇ ਜਾਂ ਉਸਦੇ ਨਾਲ ਦੇ ਲੋਕ ਉਨ੍ਹਾਂ ਨੂੰ ਕਿਸ ਤਰੀਕੇ ਨਾਲ ਲਾਹਨਤਾਂ ਪਾਉਂਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਵਾਲੇ ਇਸ ਬਜ਼ੁਰਗ ਦੀ ਬਹੁਤ ਜ਼ਿਆਦਾ ਸ਼ਲਾਘਾ ਕੀਤੀ ਜਾਰੀ ਇਸਦੇ ਵੱਲੋਂ ਹਰੇਕ ਬੋਲ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਬੋਲਿਆ ਗਿਆ ਹੈ ਤੇ ਚੁਣਿਆ ਗਿਆ ਹੈ ਜਿਸ ਤੋਂ ਲੋਕਾਂ ਵਲੋਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਇਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਤੁਸੀਂ ਵੀ ਇਸ ਵੀਡੀਓ ਨੂੰ ਦੇਖਣ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *