ਵੇਖੋ ਕਿਵੇਂ ਕੈਨੇਡਾ ਵਿਚ ਵਿਕ ਰਿਹਾ ਹੈ ਸ਼ਰੇਆਮ ਚਿੱਟਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਲੂਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਪੰਜਾਬ ਤੋਂ ਕੈਨੇਡਾ ਜਾਂਦੇ ਹਨ ਪਰ ਅੱਜਕੱਲ੍ਹ ਦੀ ਕਹਿੰਦਾ ਹੈ ਕਿ ਬਹੁਤ ਸਾਰੇ ਨੌਜਵਾਨ ਇਸ ਲਈ ਕੈਨੇਡਾ ਜਾ ਰਹੇ ਹਨ ਕਿਉਂਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ

ਹੁੰਦਾ ਜਾ ਰਿਹਾ ਹੈ ਪਰ ਇਸ ਦੇ ਨਾਲ ਹੀ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਨੌਜਵਾਨ ਦੇ ਵੱਲ ਇੱਕ ਵੀਡਿਓ ਬਣਾਈ ਗਈ ਹੈ ਤੇ ਕਿਹਾ ਜਾ ਰਿਹਾ ਹੈ ਕਿ ਹੁਣ ਕੈਨੇਡਾ ਦੇ ਵਿੱਚ ਵੀ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਇੱਥੇ ਵੀ ਬਹੁਤ ਜ਼ਿਆਦਾ ਚਿੱਟਾ ਵਿਕ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਦਿਨ ਪ੍ਰਤੀ ਦਿਨ ਇੱਥੇ ਚਿੱਟੇ ਦੇ ਵਧ ਜਾਣ ਦੇ ਨਾਲ ਇੱਥੇ ਹੁਣ ਲੋਕਾਂ ਨੂੰ ਬਹੁਤ ਸਾਰੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਥੇ ਕਿ ਇੱਕ ਨੌਜਵਾਨ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਦਾ ਇੱਕ ਦੋਸਤ ਹੈ ਜੋ ਕਿ ਚਿੱਟੇ ਦੀ ਦਲਦਲ ਵਿੱਚ ਫਸ ਗਿਆ ਹੈ ਅਤੇ ਉਸਦੇ ਨਾਲ ਉਸਦੇ ਦੋ ਦੋਸਤ ਸਨ

ਜਿਨ੍ਹਾਂ ਦੇ ਪੱਲੇ ਇੱਕ ਇੰਡੀਆ ਜਾ ਕੇ ਆਪਣੀ ਜਾਨ ਦੇ ਚੁੱਕਿਆ ਹੈ ਇਸ ਤੋਂ ਵੱਧ ਸ਼ੇਅਰ ਇੱਕ ਇੱਕ ਹੋਰ ਉਸ ਦਾ ਭਰਾ ਹੈ ਜੋ ਕੇਸ ਅਦਾਲਤ ਵਿੱਚ ਫਸਿਆ ਹੋਇਆ ਜਸਵਾਲੀ ਚ ਨੌਜਵਾਨ ਤੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੋ ਵੀ ਨੌਜਵਾਨ ਪੰਜਾਬ ਤੋਂ ਕੈਨੇਡਾ ਆਉਂਦੇ ਹਨ ਉਨ੍ਹਾਂ ਨੂੰ ਇਨ੍ਹਾਂ ਚੀਜ਼ਾਂ ਤੋਂ ਬਚਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=WhXgUtR2oAs&feature=share&si=EMSIkaIECMiOmarE6JChQQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *