ਅਫਸਾਨਾ ਖਾਨ ਨੇ ਕੱਢਿਆ ਜੈਨੀ ਜੌਹਲ ਤੇ ਆਪਣਾ ਗੁੱਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਸਿੱਧੂ ਮੂਸੇਵਾਲੇ ਦੇ ਨਾਲ ਜੁੜੇ ਹੋਏ ਬਹੁਤ ਸਾਰੇ ਮਾਮਲੇ ਸਾਡੇ ਸਾਹਮਣੇ ਆਉਂਦੇ ਰਹਿੰਦੇ ਹਨ ਜਿੱਥੇ ਕਿ ਦੱਸੇ ਜਾ ਰਹੇ ਹੁਣ ਸਿੱਧੂ ਮੂਸੇਵਾਲੇ ਦੀ ਭੈਣ ਅਫਸਾਨਾ ਖਾਨ ਨੂੰ ਐੱਨਆਈਏ ਦੇ ਵੱਲੋਂ ਬੁਲਾਇਆ ਗਿਆ ਜਿੱਥੇ ਕਿ ਦੱਸੇ ਜਾ ਰਹੇ ਕਹਿਨਾ ਇਹਦੇ ਵੱਲੋਂ ਉਨ੍ਹਾਂ ਤੋਂ

ਪੁੱਛਗਿੱਛ ਕੀਤੀ ਗਈ ਹੈ ਕਿਉਂਕਿ ਦੱਸਿਆ ਜਾ ਰਿਹਾ ਕਿ ਬੰਬੀਹਾ ਗਰੁੱਪ ਦੇ ਨਾਲ ਇਨ੍ਹਾਂ ਦਾ ਸੰਬੰਧ ਦੱਸਿਆ ਜਾ ਰਿਹਾ ਇਕੋ ਇਕ ਗੈਂਗਸਟਰ ਦੇ ਵਲੋਂ ਇਹਨਾਂ ਦਾ ਨਾਮ ਲਿਆ ਗਿਆ ਸੀ ਜਿਸ ਤੋਂ ਬਾਅਦ ਹੁਣ ਅਫਸਾਨਾ ਖਾਨ ਨੇ ਅੈਨਆਈਏ ਦੀ ਪੁੱਛਗਿੱਛ ਤੋਂ ਬਾਅਦ ਇੱਥੇ ਬਹੁਤ ਸਾਰੇ ਗਾਇਕਾਂ ਦੇ ਉਪਰ ਆਪਣਾ ਗੁੱਸਾ ਕੱਢਿਆ ਹੈ ਜਿੱਥੇ ਉਸ ਦਾ ਕਹਿਣਾ ਹੈ ਕਿ ਬਹੁਤ ਸਾਰੇ ਗਾਇਕ ਹੁਣ ਚਾਰ ਮਹੀਨਿਆਂ ਦੇ ਬਾਅਦ ਉਠ ਗਿਆ ਕਹਿਣ ਅਤੇ ਸਾਰਿਆਂ ਦੇ ਵੱਲੋਂ ਗੀਤ ਕੱਢੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਉਹ ਸਿੱਧੂ ਮੂਸੇਵਾਲੇ ਦੇ ਲਈ ਜਸਟਿਸ ਮੰਗ ਰਹੇ ਹਨ ਜਿੱਥੇ ਕਿ ਹੁਣ ਉਸਦੇ ਵੱਲੋਂ ਸਿੱਧੇ ਤੌਰ ਤੇ ਜਾਂ ਅਸਿੱਧੇ ਤੌਰ ਤੇ ਉਸਦੇ ਵੱਲੋਂ ਜੈਨੀ ਜੌਹਲ ਤੇ ਇਹ ਸਾਰਾ ਕੁਝ ਤੰਜ ਕੱਸਿਆ ਗਿਆ ਹੈ ਕਿਉਂਕਿ ਜੈਨੀ ਜੌਹਲ ਹੀ ਇਕ ਅਜਿਹੀ ਗਾਇਕਾ ਹੈ ਜਿਸਨੇ ਵੱਲੋਂ ਹੁਣ ਸਿੱਧੂ ਮੂਸੇਵਾਲੇ ਦੇ ਲਈ ਗੀਤ ਗਾਏ ਜਾ ਰਹੇ ਹਨ ਅਤੇ ਸਿੱਧੂ ਮੂਸੇਵਾਲੇ ਦੇ ਲਈ ਇਨਸਾਫ

ਦੀ ਮੰਗ ਕੀਤੀ ਜਾ ਰਹੀ ਜਿਸ ਤੋਂ ਬਾਅਦ ਹੁਣ ਅਫਸਾਨਾ ਖਾਨ ਦਾ ਕਹਿਣਾ ਹੈ ਕਿ ਉਹ ਵੀ ਗਾਣੇ ਗਾ ਸਕਦੀ ਹੈ ਪਰ ਉਸਦੇ ਵੱਲੋਂ ਸਿੱਧੂ ਮੂਸੇ ਵਾਲੇ ਦਾ ਨਾਮ ਨਹੀਂ ਵਰਤਿਆ ਜਾਂਦਾ ਅਤੇ ਸਿੱਧੂ ਮੂਸੇ ਵਾਲੇ ਦੇ ਲਈ ਉਸ ਦੇ ਦਿਲ ਵਿੱਚ ਹਮੇਸ਼ਾਂ ਹੀ ਰਿਸਪੈਕਟ ਬਣੀ ਰਹੇਗੀ ਜਿਸ ਤੋਂ ਬਾਅਦ ਉਸ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਹੀ ਸਿੱਧੂ ਮੂਸੇਵਾਲੇ ਨੂੰ ਪਿਆਰ ਕਰਦੀ ਸੀ ਅਤੇ ਪੈਰ ਕਰਦੀ ਰਹੇਗੀ ਇਸ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=O2HrhRsmPrQ&feature=share&si=EMSIkaIECMiOmarE6JChQQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *