ਬਾਥਰੂਮ ਜਾਣ ਤੋਂ ਪਹਿਲਾਂ ਪਾਠ ਕਰਨਾ ਚਾਹੀਦਾ ਹੈ ਜਾਂ ਬਾਅਦ ਵਿੱਚ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਕਿ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਇੱਥੇ ਹੁਣ ਦੱਸਿਆ ਜਾ ਰਿਹਾ ਹੈ ਕਿ ਜਦੋਂ ਵੀ ਅਸੀਂ ਪਾੜ ਕਾਰਨ ਬੈਠਦੇ ਹਾਂ ਜਾਂ ਫਿਰ ਸਪਾਟ ਕਰ ਰਹੇ ਹੁੰਦੇ ਹਾਂ ਤਾਂ ਅਚਾਨਕ ਹੀ ਸਾਨੂੰ ਬਾਥਰੂਮ ਜਾਣਾ ਪੈਂਦਾ ਹੈ ਜਾਂ ਫਿਰ ਦੋ ਨੰਬਰ ਦੇ ਲਈ ਜਾਣਾ ਪੈਂਦਾ ਹੈ ਤਾਂ ਤੁਹਾਨੂੰ ਦੱਸਿਆ ਜਾ ਰਿਹਾ ਹੈ ਕਿ ਜੇਕਰ ਬਾਥਰੂਮ ਜਾਂਦੇ ਹੋ ਜਾਂ ਫਿਰ ਦੋ ਨੰਬਰ ਦੇ ਲਈ ਜਾਂਦੇ ਹੋ ਤਾਂ ਤੁਹਾਨੂੰ ਇਸ ਪ੍ਰਕਿਰਿਆ ਨੂੰ ਕਰਨ ਤੋਂ

ਬਾਅਦ ਆਪਣੇ ਆਪ ਨੂੰ ਪੂਰੀ ਤਰ੍ਹਾਂ ਸਾਫ਼ ਸੁਥਰਾ ਬਣਾਉਣਾ ਚਾਹੀਦਾ ਹੈ ਅਤੇ ਤੁਹਾਨੂੰ ਇਸ ਕੰਮ ਤੋਂ ਬਾਅਦ ਜੇਕਰ ਤੁਸੀਂ ਪਾਠ ਤੇ ਬੈਠਣਾ ਹੈ ਤਾਂ ਤੁਹਾਨੂੰ ਇਸ ਨਾਲ ਕਰਨਾ ਚਾਹੀਦਾ ਹੈ ਕਿਉਂਕਿ ਇਸ ਦੇ ਨਾਲ ਤੁਹਾਨੂੰ ਬਹੁਤ ਜ਼ਿਆਦਾ ਆਪਣੀ ਪਵਿੱਤਰਤਾ ਰੱਖਣੀ ਚਾਹੀਦੀ ਹੈ ਤਾਂ ਜੋ ਤੁਸੀਂ ਪਾਠ ਚੰਗੇ ਤਰੀਕੇ ਦਿਨਾਂ ਕਰ ਸਕੋ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਦਾਸ ਦੇ ਵਲੋਂ ਇਹ ਬੇਨਤੀਆਂ ਕੀਤੀਆਂ ਜਾਰੀ ਹੈ ਜੇਕਰ ਕੋਈ ਵੀ ਵਿਅਕਤੀ ਪਾਠ ਕਰਦੇ ਲਈ ਬੈਠਦਾ ਹੈ ਤੇ ਉਸ ਨੇ

ਬਾਥਰੂਮ ਜਾਣਾ ਹੈ ਤਾਂ ਉਹ ਜੇਕਰ ਉਹ ਬਾਥਰੂਮ ਜਾ ਕੇ ਆਉਂਦਾ ਹੈ ਤਾਂ ਉਸ ਨੂੰ ਆਪਣੇ ਆਪ ਨੂੰ ਸਾਫ ਸੁਥਰਾ ਰੱਖਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਇਸ ਲਈ ਜੇਕਰ ਕੋਈ ਵਿਅਕਤੀ ਇਸ ਦੀ ਕਿਰਨ ਕਰਦਾ ਹੈ ਤਾਂ ਉਸ ਨੂੰ ਇਸ਼ਨਾਨ ਜ਼ਰੂਰ ਕਰਨਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *