ਰਾਮ ਰਹੀਮ ਦੇ ਲਈ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖਬਰਸਾਰ ਸਾਹਮਣੇ ਆਰੀ ਇੱਥੇ ਦੱਸੇ ਜਾ ਰਹੇ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਬਦਲਦਾ ਜਾ ਰਿਹਾ ਜਾ ਰਿਹਾ ਹੈ ਤੇ ਪੰਜਾਬ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਬਾਰੇ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸ

ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਵਿਚ ਇਥੇ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਐਡਵੋਕੇਟ ਐੱਚ ਐੱਸ ਅਰੋੜਾ ਦੇ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਇੱਕ ਅਪੀਲ ਦਰਜ ਕੀਤੀ ਗਈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਦੇ ਵੱਲੋਂ ਰਾਮ ਰਹੀਮ ਨੂੰ ਗ਼ਲਤ ਤਰੀਕੇ ਦਿਨਾ ਪੈਰੋਲ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਲਈ ਰਾਮ ਰਹੀਮ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਕਿਸ ਤਰੀਕੇ ਦੇ ਨਾਲ ਇਸ ਨੂੰ ਪੈਰੋਲ ਮਿਲੀ ਹੈ ਜਿਸ ਤੋਂ ਬਾਅਦ ਇਸ ਮਾਮਲੇ ਵਿੱਚ

ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿਚ ਰਾਮ ਰਹੀਮ ਨੂੰ ਪੈਰੋਲ ਨਹੀਂ ਮਿਲਣੀ ਚਾਹੀਦੀ ਸੀ ਕਿਉਂਕਿ ਹੁਣ ਦੋ ਸਾਲਾਂ ਦੇ ਵਿੱਚ ਇਨ੍ਹਾਂ ਨੂੰ ਕਈ ਵਾਰ ਪੈਰੋਲ ਮਿਲ ਚੁੱਕੀ ਹੈ ਜਿਸ ਤੋਂ ਸਿੱਖ ਸੰਗਤਾਂ ਦੇ ਰੋਸ ਦੇਖਿਆ ਜਾ ਰਿਹਾ ਹੈ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *