ਭੈਣ ਦੇ ਵਿਆਹ ਤੇ ਆ ਕੇ ਨੌਜਵਾਨ ਨੇ ਦਿੱਤਾ ਵੱਡਾ ਸਰਪ੍ਰਾਈਜ਼

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨਦੀਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਅੱਜ ਇੱਥੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ

ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਇੱਥੇ ਕਮਾਲ ਦਾ ਸਾਹਮਣਾ ਰਿਹਾ ਜਿਥੇ ਕਿ ਦੱਸਿਆ ਜਾਵੇ ਕਿ ਬਹੁਤ ਸਾਰੇ ਨੌਜਵਾਨ ਜ਼ਾਹਿਦ ਡੈਨਯੁਬ ਦੇਸ਼ਾਂ ਦੇ ਬੱਚਿਆਂ ਨੂੰ ਵਿਦੇਸ਼ਾਂ ਦੇ ਵਿਚ ਕਈ ਸਹੀ ਛਾਲ ਲਗਾ ਦਿੰਦੇ ਹਨ ਅਤੇ ਆਪਣੇ ਘਰ ਤਕ ਨਹੀਂ ਆਸ ਹੋ ਸਕਦੀ ਜਿੱਥੇ ਕਿ ਇੱਕ ਨੌਜਵਾਨ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਭੈਣ ਦੇ ਵਿਆਹ ਤੱਕ ਨਹੀਂ ਜਾ ਸਕਿਆ ਹੈ ਜਿਸ ਤੋਂ ਬਾਅਦ ਹੁਣ ਉਹ ਆਪਣੇ ਪਿੰਡ ਜਾ ਰਿਹਾ ਹੈ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਕੁਝ ਨਹੀਂ ਪਤਾ ਹੈ ਜਿਸਦਾ ਦੇਖਿਆ ਜਾਂਦਾ ਹੈ ਕਿ ਜਦੋਂ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਕੋਲ ਘਰ ਪਹੁੰਚਦਾ ਹੈ ਤਾਂ ਉਸਦੀ ਮਾਂ ਦੇ ਵੱਲੋਂ ਉਸ ਨੂੰ ਜੱਫੀ ਪਾਈ

ਜਾਂਦੀ ਹੈ ਅਤੇ ਉਸ ਦੀਆਂ ਅੱਖਾਂ ਵਿੱਚ ਹੰਝੂ ਦੇਖੇ ਜਾ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਆਪਣੀ ਭੈਣ ਦੇ ਕੋਲ ਉਸ ਦੇ ਸਹੁਰੇ ਘਰ ਜਾਂਦਾ ਹੈ ਤਾਂ ਉਸ ਨੂੰਹ ਵਿਚ ਕੀ ਨਹੀਂ ਆਉਂਦਾ ਕਿ ਉਸ ਦਾ ਭਰਾ ਉਸ ਦੇ ਸਾਹਮਣੇ ਹੈ ਜਿਸ ਤੋਂ ਬਾਅਦ ਉਸ ਦੀਆਂ ਅੱਖਾਂ ਵਿੱਚ ਹੰਝੂ ਦੇਖੇ ਜਾ ਰਹੇ ਹਨ ਜਿਸ ਦੁਆਰਾ ਵੀਡੀਓ ਦੇਖਣ ਤੋਂ ਬਾਅਦ ਸਾਰੇ ਹੀ ਲੋਕ ਬੁੱਧ ਦਾ ਭਾਵੁਕ ਹੋ ਰਹੇ ਹਨ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=UxGj30JUduM&feature=share&si=EMSIkaIECMiOmarE6JChQQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *