800 ਸਾਲ ਪੁਰਾਣੀ ਬਾਬੇ ਨਾਨਕ ਦੀ ਬੇਰੀ ਦੇ ਕਰੋ ਦਰਸ਼ਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇੱਕ ਵਿਅਕਤੀ ਦੀ ਰੂਹ ਖੁਸ਼ ਹੋ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇੱਕ ਗੁਰੂਘਰ ਦੇ ਦਰਸ਼ਨ ਕਰਵਾਉਣ ਦੇ ਲਈ ਲੈ ਕੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕੇਹੀ ਪਹਿਲੇ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਸਥਾਨ ਹੈ ਜਿੱਥੇ ਕਿ ਦੱਸਿਆ ਜਾ

ਰਿਹਾ ਹੈ ਉਨ੍ਹਾਂ ਦੇ ਪਲੇਠੇ ਇਕ ਬੇਰੀ ਦੇ ਬੇਰ ਖਾਧੇ ਗਏ ਸਨ ਦੱਸਿਆ ਜਾ ਰਿਹਾ ਹੈ ਇਸ ਗੁਰੂਘਰ ਦਾ ਨਾਮ ਸ੍ਰੀ ਬੇਰ ਸਾਹਿਬ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਸੁਲਤਾਨਪੁਰ ਲੋਧੀ ਵਿਖੇ ਸਥਿਤ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਗੁਰਪੁਰਬ ਵਾਲੇ ਦਿਨ ਵੱਡੀ ਗਿਣਤੀ ਦੇ ਵਿੱਚ ਲੋਕ ਇੱਥੇ ਇਕੱਠੇ ਹੋਏ ਹਨ ਅਤੇ ਸਿੱਖ ਸੰਗਤਾਂ ਦੇ ਵਲੋਂ ਇਥੇ ਆ ਕੇ ਨਤਮਸਤਕ ਹੋਇਆ ਗਿਆ ਹੈ ਤੇ ਆਪਣੀਆਂ ਮਨੋਕਾਮਨਾਵਾਂ ਮੰਗੀਆਂ ਗਈਆਂ ਹਨ ਅਤੇ ਬਹੁਤ ਸਾਰੇ ਲੋਕਾਂ ਨੇ

ਆਪਣੀਆਂ ਮਨੋਕਾਮਨਾਵਾਂ ਪੂਰੀਆਂ ਹੋ ਰਹੀਆਂ ਹਨ ਜਿਥੇ ਕਿ ਜੇਕਰ ਤੁਸੀਂ ਵੀ ਇਸ ਗੁਰੂਘਰ ਦੇ ਦਰਸ਼ਨ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਸੁਲਤਾਨਪੁਰ ਲੋਧੀ ਪਹੁੰਚ ਕੇ ਇਸ ਗੁਰੂਘਰ ਦੇ ਦਰਸ਼ਨ ਕਰ ਸਕਦੇ ਹੋ ਜਿਸ ਤੋਂ ਬਾਅਦ ਤੁਸੀਂ ਆਪਣੀਆਂ ਮਨੋਕਾਮਨਾਵਾਂ ਮੰਗ ਸਕਦੇ ਹੋ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *