ਬਾਬੇ ਨੇ ਵਜਾਈ ਵੰਝਲੀ ਕੇ ਸਭ ਹੋ ਗਹਿਰਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਤਾ ਹੈ ਕਿਉਂਕਿ ਨਾਲੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿੱਘ ਦਾ ਅਕਸਰ ਦੇਖਿਆ ਜਾਂਦਾ ਹੈ ਕਿ ਬਹੁਤ ਲੋਕਾਂ ਦੇ ਵਿੱਚ ਬਹੁਤ ਦਾ ਹੁਨਰ ਹੁੰਦਾ ਹੈ ਜਦੋਂ ਉਨ੍ਹਾਂ ਵੱਲੋਂ ਆਪਣਾ ਹੁਨਰ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਜਾਂਦਾ ਹੈ ਤਾਂ ਲੋਕਾਂ ਦੇ ਵੱਲੋਂ ਵੀ ਉਨ੍ਹਾਂ ਦੇ ਹਿਨ ਹੁਨਰ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਵੀਡੀਓ ਸਾਡੇ ਸਾਹਮਣੇ ਹੈ ਜਿੱਥੇ ਕਿ ਬਾਪੂ ਦੇ ਵੱਲੋਂ ਵੰਝਲੀ ਵਜਾਈ ਜਾ

ਰਹੀ ਹੈ ਜਿਸਨੂੰ ਸੁਣ ਕੇ ਹਰ ਇੱਕ ਵਿਅਕਤੀ ਉਸ ਦਾ ਫੈਨ ਹੋ ਚੁੱਕਿਆ ਹੈ ਇਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਬਾਪੂ ਦੇ ਵੱਲੋਂ ਪੁਰਾਣੇ ਸਮਿਆਂ ਦੀ ਯਾਦ ਕਰਵਾ ਦਿੱਤੀ ਗਈ ਹੈ ਜਿਸ ਤੋਂ ਉਹ ਦੱਸਿਆ ਜਾ ਰਿਹਾ ਹੈ ਕਿਸ ਦੇ ਪੋਤੇ ਦੇ ਉਲੱਥੇ ਟੋਕੇ ਵਾਲੀ ਮਸ਼ੀਨ ਦਾ ਢੋਲ ਬਣਾ ਲਿਆ ਗਿਆ ਹੈ ਇਨ੍ਹਾਂ ਦੋਵਾਂ ਦੇ ਵੱਲੋਂ ਬਹੁਤ ਹੀ ਵਧੀਆ ਤਰੀਕੇ ਦੇ ਨਾਲ ਮਿਊਜ਼ਿਕ ਬਣਾਇਆ ਜਾ ਰਿਹਾ ਹੈ ਜਿਸਤੋਂ ਆਦਿਸ਼ ਵੀਡੀਓ ਨੂੰ ਦੇਖਣ ਤੋਂ ਬਾਅਦ

ਸਾਰੇ ਹੀ ਲੋਕਾਂ ਦੇ ਵੱਲੋਂ ਇਸ ਮਾਮਲੇ ਤੇ ਵਿੱਚੋਂ ਵੱਖ ਵੱਖ ਧਿਰਾਂ ਦੇ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿਉਂਕਿ ਇਸ ਮਾਮਲੇ ਵਿੱਚ ਬਹੁਤ ਵਧੀਆ ਤਰੀਕਾ ਇਸ ਦੇ ਨਾਲ ਇਨ੍ਹਾਂ ਦੋਵਾਂ ਦੇ ਵੱਲੋਂ ਆਪਣਾ ਹੁਨਰ ਪੇਸ਼ ਕੀਤਾ ਗਿਆ ਹੈ ਤੇ ਲੋਕਾਂ ਨੇ ਉਨ੍ਹਾਂ ਦਾ ਹੁਨਰ ਨੂੰ ਪਸੰਦ ਕਰਨਾ ਚਾਹੀਦਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *