ਨੌਜਵਾਨ ਨੇ ਗਾਇਆ ਜਿਹਾ ਗੀਤ ਕੇ ਸਭ ਦੇ ਉੱਡੇ ਹੋਸ਼

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਵੀਡੀਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੇ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਕੁਝ ਲੋਕ ਭਾਵੁਕ ਵੀ ਹੋ ਜਾਂਦੇ ਹਨ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੋ ਚੁੱਕੇ ਹਨ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜੋ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੇ ਮਾਂ ਬਾਪ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਜਦੋਂ ਘਰ ਦੇ ਵਿੱਚ ਕੋਈ ਵੀ ਨੌਜਵਾਨ ਨਸ਼ਾ ਕਰਦਾ ਹੈ ਤਾਂ ਉਸ ਦੇ ਨਾਲ ਉਸ ਦਾ ਬੁਰਾ ਪ੍ਰਭਾਵ ਸਾਰੇ ਪਰਿਵਾਰ ਦੇ ਉੱਤੇ ਪੈਂਦਾ ਹੈ ਕਿਉਂਕਿ

ਘਰ ਦੇ ਵਿੱਚ ਲਗਾਤਾਰ ਕਲੇਸ਼ ਰਹਿੰਦਾ ਹੈ ਘਰ ਦੇ ਪੈਸੇ ਦੀ ਬਰਬਾਦੀ ਹੁੰਦੀ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਦੋ ਹਰ ਵਕਤ ਦੁੱਖ ਦਿੰਦੀਆਂ ਹਨ ਇਸ ਸਬੰਧੀ ਹੀ ਇੱਕ ਨੌਜਵਾਨ ਦੇ ਵੱਲੋਂ ਇੱਕ ਗੀਤ ਗੁਣਗੁਣਾਇਆ ਗਿਆ ਹੈ ਜਿਸਦੇ ਵਿਚ ਉਸਦੇ ਵੱਲੋਂ ਉਸ ਪਰਿਵਾਰ ਦੇ ਦੁੱਖੜੇ ਨੂੰ ਸਾਂਝਾ ਕੀਤਾ ਗਿਆ ਹੈ ਜਿਸ ਘਰ ਦੇ ਵਿੱਚ ਕੋਈ ਨੌਜਵਾਨ ਨਸ਼ਾ ਕਰਦਾ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਪੱਤਰਕਾਰਾਂ ਦੇ ਮਾਮਲੇ ਵੀ ਲਗਾਤਾਰ ਵਧ ਰਹੇ ਹਨ ਜਿੱਥੇ ਕੁਝ ਨੌਜਵਾਨਾਂ ਦੇ ਵੱਲੋਂ ਨਸ਼ਾ ਖਾ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ ਜਾਂਦੀ ਹੈ ਤੇ ਪਿੱਛੇ ਉਨ੍ਹਾਂ ਦੇ ਮਾਂ ਬਾਪ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ

ਪੈਂਦਾ ਹੈ ਜਿਸ ਤਰੀਕੇ ਦੇ ਨਾਲ ਇਸ ਨੌਜਵਾਨ ਦੇ ਵੱਲੋਂ ਇਸ ਗੀਤ ਨੂੰ ਪੇਸ਼ ਕੀਤਾ ਗਿਆ ਹੈ ਉਸ ਨੂੰ ਸੁਣ ਕੇ ਬਹੁਤ ਸਾਰੇ ਲੋਕ ਭਾਵੁਕ ਵੀ ਹੋ ਰਹੇ ਹਨ ਕਿਉਂਕਿ ਬਹੁਤ ਸਾਰੇ ਲੋਕ ਇਸ ਗੀਤ ਦੇ ਅਸਲੀ ਮਤਲਬ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਬਹੁਤ ਸਾਰੇ ਲੋਕ ਇਸ ਦੁੱਖ ਦੇ ਵਿਚੋਂ ਗੁਜ਼ਰ ਵੀ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *