ਸੋਸ਼ਲ ਮੀਡੀਆ ਤੇ ਮਸ਼ਹੂਰ ਕਮਲ ਕੌਰ ਦੀ ਤਿੱਖੀ ਇੰਟਰਵਿਊ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਇਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਵੀਡੀਓ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਇੱਥੇ ਇੱਕ ਲੜਕੀ ਜਿਸਦਾ ਨਾਮ ਕਮਲ ਕੌਰ ਹੈ ਉਸ ਦੇ ਵੱਲੋਂ ਅਕਸਰ ਹੀ ਆਪਣੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀਤੇ ਅਧਿਐਨ ਜਿਸ

ਵਿੱਚ ਉਸ ਦੇ ਵੱਲੋਂ ਬਹੁਤਾ ਅਸ਼ਲੀਲ ਸ਼ਬਦਾਂ ਦਾ ਵੀ ਪ੍ਰਯੋਗ ਕੀਤਾ ਜਾਂਦਾ ਹੈ ਜਿਸਤੋਂ ਬਾਅਦ ਉਨ੍ਹਾਂ ਦੇ ਮੌਲਿਕ ਇੰਟਰਵਿਊ ਦਿੱਤੀ ਗਈ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਅਜਿਹੀ ਨਹੀਂ ਸੀ ਕਿਉਂਕਿ ਉਹ ਸਿਰਫ਼ ਆਪਣੀਆਂ ਵੀਡੀਓ ਸੋਸ਼ਲ ਮੀਡੀਆ ਤੇ ਪਾਇਆ ਕਰਦੀ ਸੀ ਪਰ ਦੱਸਿਆ ਜਾ ਰਿਹਾ ਹੈ ਪਰ ਉਸ ਨੂੰ ਬਹੁਤ ਲੋਕਾਂ ਦੇ ਵੱਲੋਂ ਅਜਿਹੀਆਂ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਸੀ ਕਿ ਉਹ ਆਪ ਵੀ ਹੁਣ ਇਸ ਸ਼ਬਦਾਵਲੀ ਦੀ ਵਰਤੋਂ ਕਰਨ ਲੱਗੀ ਹੈ

ਕਿਉਂਕਿ ਲੋਕ ਜਿਹੋ ਜਿਹੇ ਹਨ ਉਨ੍ਹਾਂ ਵਰਗਾ ਬਣਨਾ ਪੈਂਦਾ ਹੈ ਨਹੀਂ ਲੋਕ ਇੱਥੇ ਜਿਊਣ ਨਹੀਂ ਦਿੰਦੇ ਜੋਤਿਸ਼ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਬਹੁਤ ਲੋਕ ਇਸਨੂੰ ਕੁਮੈਂਟਾਂ ਵਿੱਚ ਗਾਲਾਂ ਕੱਢਦੇ ਹਨ ਅਤੇ ਇਸ ਦੇ ਨਾਲ ਗਲਤ ਕੰਮ ਕਰਦਿਆਂ ਗੱਲਾਂ ਕਰਦੇ ਹਨ ਜਿਸ ਤੋਂ ਬਾਅਦ ਇਸਦੇ ਵੱਲੋਂ ਇਸ ਤਰੀਕੇ ਦੇ ਨਾਲ ਲੋਕਾਂ ਨੂੰ ਜਵਾਬ ਦਿੱਤਾ ਜਾਂਦਾ ਹੈ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/TP8E1PrJbNU

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *