ਵੇਖੋ ਕਿਵੇਂ ਇਸ ਕਿੰਨਰ ਨੇ ਸੁਣਾਈ ਆਪਣੀ ਦਰਦ ਭਰੀ ਕਹਾਣੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨੇ ਉਦਾਸੀ ਦੀ ਕਹਿੰਦਾ ਕਿ ਬਹੁਤੇ ਲੋਕਾਂ ਦਾ ਭਲਾ ਆਪਣੀ ਜ਼ਿੰਦਗੀ ਬਾਰੇ ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੇ ਜ਼ਿੰਦਗੀ ਦੇ ਵਿੱਚ ਕੀ ਕੀ ਸਮੱਸਿਆਵਾਂ ਝੱਲੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਤੇ ਹੁਣ ਇਸ ਦੇ ਨਾਲ ਹੀ ਇਕ ਕਿੰਨਰ ਦੇ ਵੱਲ ਆਪਣੀ ਕਹਾਣੀ ਦੱਸੀ ਜਾ ਰਹੀ ਹੈ ਉਸ ਨੇ ਆਪਣੀ ਜ਼ਿੰਦਗੀ ਦੇ ਵਿੱਚ ਕੀ ਕੀ

ਸਮੱਸਿਆਵਾਂ ਚੱਲੀਆਂ ਹਨ ਕਿਸ ਤਰੀਕੇ ਦੇ ਨਾਲ ਉਸਦੇ ਨਾਲ ਲੋਕਾਂ ਦੇ ਵੱਲੋਂ ਗੰਦਾ ਵਿਹਾਰ ਕੀਤਾ ਗਿਆ ਹੈ ਤਾਂ ਲੋਕਾਂ ਦੇ ਵੱਲੋਂ ਕਿਸ ਤਰੀਕੇ ਨਾਲ ਦੁਰਕਾਰ ਦਿੱਤਾ ਜਾਂਦਾ ਹੈ ਰਸਤੇ ਵਿੱਚ ਉਸ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਜ਼ਿੰਦਗੀ ਦੇ ਵਿੱਚ ਆਪਣੇ ਲੋਕਾਂ ਦੇ ਵਿਚ ਰੱਖਣ ਦੇ ਲਈ ਗ਼ਲਤ ਕੰਮ ਵੀ ਕੀਤੇ ਹਨ ਇਸ ਵਿੱਚ ਉਸ ਦਾ ਕਹਿਣਾ ਹੈ ਕਿ ਉਸ ਨੇ ਘਰ ਦਾ ਗੁਜ਼ਾਰਾ ਕਰਦੇ ਲਈ ਬਹੁਤ ਕੁਝ ਦਾਅ ਤੇ ਉਸ ਦੇ ਪਰਿਵਾਰ ਦੇ ਵੱਲੋਂ ਇਸ ਨੂੰ ਇਕੱਲਾ ਛੱਡ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੇ ਆਪਣੀ ਜ਼ਿੰਦਗੀ ਨੂੰ ਆਪਣੇ ਤਰੀਕੇ

ਨਾਲ ਜਿਊਣਾ ਹੈ ਜਿਸ ਤੋਂ ਲੋਕਾਂ ਵੱਲੋਂ ਇਸ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਜਰਬੇ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕੇਸ ਦੇ ਵਿੱਚ ਇਨ੍ਹਾਂ ਦਾ ਕੋਈ ਕਸੂਰ ਨਹੀਂ ਹੁੰਦਾ ਕਿਉਂਕਿ ਪਰਮਾਤਮਾ ਦੇ ਵਲਾਂ ਨੂੰ ਅਜਿਹਾ ਬਣਾ ਦਿੱਤਾ ਜਾਂਦਾ ਹੈ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਗਏ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *