ਹੁਣੇ ਹੁਣੇ ਹੋ ਗਿਆ ਇਸ ਗੈਂਗਸਟਰ ਦਾ ਐਨਕਾਉਂਟਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿਚ ਡੇਰਾ ਪ੍ਰੇਮੀ ਦਾ ਕ ਤਲ ਹੋਇਆ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਦੇ ਨਾਲ ਜੁੜੇ ਹੋਏ ਸੂਤਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਿਛਲੇ ਦਿਨਾਂ ਦੇ ਵਿੱਚ ਇਸ ਮਾਮਲੇ ਦੇ ਨਾਲ ਜੁੜੇ ਹੋਏ ਮੁਜ਼ਰਮਾਂ ਨੂੰ ਪੁਲਸ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਇੱਕ ਮੁਜਰਮ ਪੁਲਸ ਦੀ ਹਿਰਾਸਤ ਤੋਂ ਬਾਹਰ ਸੀ ਜਿਸ ਤੋਂ ਬਾਅਦ ਹੁਣ ਆਖਰੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਨਾਲ

ਜੁੜੇ ਹੋਏ ਛੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਸ ਦਾ ਐਨਕਾਉਂਟਰ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਪਿਛਲੇ ਕਈ ਦਿਨਾਂ ਤੋਂ ਇਸ ਵਿਅਕਤੀ ਦਾ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਜਦੋਂ ਇਸ ਦਾ ਵਿਅਕਤੀ ਨੂੰ ਫੜਿਆ ਗਿਆ ਤਾਂ ਉਸ ਸਮੇਂ ਇਸ ਦੇ ਪੈਰ ਦੇ ਵਿੱਚ ਗੋਲੀ ਲੱਗੀ ਹੈ ਪੁਲਿਸ ਦੇ ਵੱਲੋਂ ਇਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਉੱਤੇ ਵੀ ਦਬਾਅ ਵਧਿਆ ਹੋਇਆ ਹੈ ਜਿਸ ਤੋਂ ਬਾਅਦ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਡੇਰਾ ਪ੍ਰੇਮੀ ਦੇ ਇਸ ਦਾ ਕ ਤਲ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *