ਇਸ ਭੈਣ ਨੇ ਸੱਸਾਂ ਨੂੰ ਸੁਣਾਈਆਂ ਖਰੀਆਂ-ਖਰੀਆਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਸਮਾਜ ਦੇ ਚਅਕਸਰ ਹੀ ਸੱਸ ਅਤੇ ਨੂੰਹ ਦੇ ਵਿਚਕਾਰ ਤਕਰਾਰ ਚਲਦੀ ਰਹਿੰਦੀ ਹੈ ਜਿਸ ਸਬੰਧੀ ਬਹੁਤ ਸਾਰੀਆਂ ਵੀਡੀਓਜ਼ ਵੀ ਦੇਖਣ ਨੂੰ ਮਿਲਦੀਆਂ ਹਨ ਕੁਝ ਲੋਕਾਂ ਵੱਲੋਂ ਇਕ-ਦੂਸਰੇ ਨੂੰ ਤਾਹਨੇ ਮਾਰੇ ਜਾਂਦੇ ਹਨ ਇਸੇ ਤਰ੍ਹਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਦੇ ਵਿਚ ਇਕ ਔਰਤ ਵੱਲੋਂ ਸੱਸਾਂ ਨੂੰ ਖਰੀਆਂ ਖਰੀਆਂ ਸੁਣਾਈਆਂ ਜਾ ਰਹੀਆਂ ਹਨ ਇਸ ਦਾ ਕਹਿਣਾ ਹੈ ਕਿ ਜਦੋਂ ਇਹ ਆਪਣੇ ਹੁੰਦੇ ਵਿਆਹ ਲੈਂਦੀਆਂ ਹਨ ਤਾਂ ਉਸ ਤੋਂ ਬਾਅਦ ਵੀ ਇਨ੍ਹਾਂ ਨੂੰ ਇਹ ਚਿੰਤਾ ਲੱਗੀ ਰਹਿੰਦੀ ਹੈ

ਕਿ ਇਨ੍ਹਾਂ ਦੀਆਂ ਨੂੰਹਾਂ ਇੰਨਾਂ ਦੇ ਪੁੱਤਰਾਂ ਦੀ ਚੰਗੀ ਦੇਖਭਾਲ ਕਰਨਗੀਆਂ ਜਾਂ ਨਹੀਂ ਸੋ ਇਸਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਵੀ ਆਪਣੇ ਘਰਾਂ ਦੇ ਵਿੱਚ ਚੰਗੀਆਂ ਵੱਸਦੀਆਂ ਸੀ ਇਨ੍ਹਾਂ ਦੇ ਪਰਿਵਾਰ ਵਾਲੇ ਵੀ ਇਹਨਾਂ ਨੂੰ ਬਹੁਤ ਜ਼ਿਆਦਾ ਪਿਆਰ ਨਾਲ ਰੱਖਦੇ ਸੀ ਪਰ ਹੁਣ ਇਨ੍ਹਾਂ ਨੇ ਵਿਆਹ ਕਰਵਾਇਆ ਹੈ ਉਸ ਤੋਂ ਬਾਅਦ ਇਹ ਨਾਂ ਦੇ ਮੁੰਡੇ ਆ ਰਹੀਆਂ ਹਨ ਪਰ ਫਿਰ ਵੀ ਇਹਨਾਂ ਸੱਸਾਂ ਨੂੰ ਇਹ ਚਿੰਤਾ ਰਹਿੰਦੀ ਹੈ ਕਿ ਇਨ੍ਹਾਂ ਦੇ ਮੁੰਡੇ ਪਰੇਸ਼ਾਨ ਹਨ ਇਸਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਸਤਾ ਆਪਣੇ ਮੁੰਡਿਆਂ ਤੋਂ ਪੁੱਛ ਲਿਆ ਕਰਨ ਕੇ ਉਹ ਖ਼ੁਸ਼ ਹਨ ਜਾਂ ਨਹੀਂ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਹਰ ਘਰ ਦੇ ਬੱਚੇ

ਇਸ ਤਰ੍ਹਾਂ ਦੀਆਂ ਲੜਾਈਆਂ ਹੁੰਦੀਆਂ ਰਹਿੰਦੀਆਂ ਹਨ ਅਤੇ ਅਕਸਰ ਹੀ ਸੱਸ ਅਤੇ ਨੂੰਹ ਦੇ ਵਿਚਕਾਰ ਕੋਈ ਨਾ ਕੋਈ ਸਮੱਸਿਆ ਖੜ੍ਹੀ ਹੋ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਘਰ ਦਾ ਮਾਹੌਲ ਵੀ ਖ਼ਰਾਬ ਹੋ ਜਾਂਦਾ ਹੈ ਸੋ ਇਥੇ ਲੋਕਾਂ ਨੂੰ ਸਮਝਣ ਦੀ ਜ਼ਰੂਰਤ ਹੈ ਕੇ ਜੇਕਰ ਉਹ ਸਮਝਦਾਰੀ ਨਾਲ ਨਹੀਂ ਚੱਲਣਗੇ ਤਾਂ ਘਰਾਂ ਦੇ ਜੋ ਮਾਹੌਲ ਹੈ ਉਹ ਖਰਾਬ ਬਣਿਆ ਰਹੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/Nc3IsLztFRo

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *