ਭੈਣ ਨੂੰ ਆਇਆ ਸ਼ਰੀਕੇ ਦੇ ਵਿੱਚ ਵਿਆਹ, ਮੌਕੇ ਤੇ ਹੋ ਗਈ ਜਗੋ ਤੇਰਵੀਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਘਰਾਂ ਦੇ ਵਿੱਚ ਕੁਝ ਲੋਕਾਂ ਦੇ ਵੱਲੋਂ ਆਪਣੇ ਸ਼ਰੀਕੇ ਵਾਲਿਆਂ ਦੇ ਨਾਲ ਗੁੱਸਾ ਕਰ ਲਿਆ ਜਾਂਦਾ ਹੈ ਪੰਜਾਬ ਦੇ ਮੌਕਿਆਂ ਦੇ ਉਤੇ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਕੁਝ ਔਰਤਾਂ ਦੇ ਵੱਲੋਂ ਗੁੱਸਾ ਕੀਤਾ ਜਾਂਦਾ ਹੈ ਕਿ ਉਨ੍ਹਾਂ ਨੂੰ ਵਿਆਹ ਦੇ ਉਤੇ ਸਪੈਸ਼ਲ ਸਾਡਾ ਕਿਉਂ ਨਹੀਂ ਭੇਜਿਆ ਗਿਆ ਇਸੇ ਸਬੰਧੀ ਹੀ ਉਪਰੋਕਤ ਵੀਡੀਓ ਵਿਚ ਇਕ ਵੀਡੀਓ ਤਿਆਰ ਕੀਤੀ ਗਈ ਹੈ ਭਾਵੇਂ ਕਿ ਇਹ ਵੀਡੀਓ ਸਿਰਫ ਮਨੋਰੰਜਨ ਦੇ ਲਈ ਤਿਆਰ ਕੀਤੀ ਗਈ ਹੈ ਪਰ ਇਹ

ਬਹੁਤੇ ਘਰਾਂ ਦੀ ਸਚਾਈ ਵੀ ਦਰਸਾ ਰਹੀ ਹੈ ਕਿਉਂਕਿ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਕੁਝ ਔਰਤਾਂ ਦੇ ਵੱਲੋਂ ਆਪਣੇ ਮਨ ਦੇ ਬੱਚੇ ਗੁੱਸਾ ਰੱਖਿਆ ਜਾਂਦਾ ਹੈ ਤੇ ਉਨ੍ਹਾਂ ਦੇ ਸਰੀਕੇ ਵਾਲੇ ਉਨ੍ਹਾਂ ਨੂੰ ਸਪੈਸ਼ਲ ਕਹਿਣ ਦੇ ਲਈ ਕਿਉਂ ਨਹੀ ਆਏ ਇਸੇ ਤਰ੍ਹਾਂ ਦੀ ਇਹ ਵੀਡੀਓ ਜ਼ੋਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੇ ਵਿਆਹ ਦੀ ਖਾਤਰ ਸੂਟ ਵੀ ਸਵਾਏ ਹੋਏ ਹਨ ਪਰ ਉਨ੍ਹਾਂ ਦੇ ਸਰੀਕੇ ਵਾਲੇ ਉਨ੍ਹਾਂ ਦੇ ਆਸ-ਪਾਸ ਦੇ ਘਰਾਂ ਦੇ ਵਿੱਚ ਖੁਦ ਆ ਕੇ

ਕਾਰ ਦੇ ਕੇ ਗਏ ਹਨ ਪਰ ਇਨ੍ਹਾਂ ਦੇ ਘਰ ਉਹ ਖੁਦ ਨਹੀਂ ਆਇਆ ਇਸ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਨੂੰ ਸਪੈਸ਼ਲ ਸੱਦਣ ਲਈ ਨਹੀਂ ਆਉਣਗੇ ਉਦੋਂ ਤਕ ਵਿਆਹ ਦੇ ਵਿੱਚ ਨਹੀਂ ਜਾਵੇਗੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਸ ਔਰਤ ਦੇ ਵੱਲੋਂ ਬਹੁਤ ਵਧੀਆ ਐਕਟਿੰਗ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/WdUgqoVJoMg

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *