ਲੌਰੇਂਸ ਬਿਸ਼ਨੋਈ ਦੇ ਇਸ ਸਾਥੀ ਦਾ ਦਿਨ ਦਿਹਾੜੇ ਗੋ ਲੀ ਆਂ ਮਾਰ ਕੇ ਕ ਤ ਲ

Latest Update

ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਲੌਰੇਂਸ ਬਿਸ਼ਨੋਈ ਕਸਰ ਹੀ ਚਰਚਾ ਦਾ ਵਿਸ਼ਾ ਰਹਿੰਦਾ ਹੈ ਸਿੱਧੂ ਮੂਸੇਵਾਲੇ ਦੇ ਮਾਮਲੇ ਦੇ ਵਿੱਚ ਉਸ ਦਾ ਨਾਮ ਜੁੜਿਆ ਹੋਇਆ ਹੈ ਅਤੇ ਉਸ ਮਾਮਲੇ ਵਿੱਚ ਇਨਸਾਫ ਨਹੀਂ ਹੋਇਆ ਜਿਸ ਦੀ ਵਜ੍ਹਾ ਕਾਰਨ ਅਕਸਰ ਹੀ ਪੰਜਾਬ ਪੁਲਿਸ ਪ੍ਰਸ਼ਾਸਨ ਦੇ ਉੱਤੇ ਸਵਾਲ ਖੜੇ ਰਹਿੰਦੇ ਹਨ ਅਤੇ ਇਸੇ ਦੌਰਾਨ ਹੀ ਇੱਕ ਨਵੀਂ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਲੌਰਡ ਬਿਸ਼ਨੋਈ ਦੇ ਕਰੀਬੀ ਤੈਨੂੰ ਰੁੜਕਾ ਦਾ ਕ ਤਲ ਕੀਤਾ ਗਿਆ ਹੈ ਜਿਸ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਦੱਸਿਆ ਜਾ

ਰਿਹਾ ਹੈ ਕਿ ਇਨ੍ਹਾਂ ਦਾ ਕੋਈ ਆਪਸੀ ਮਾਮਲਾ ਸੀ ਜਿਸ ਦੀ ਵਜ੍ਹਾ ਕਾਰਨ ਇੱਥੇ ਗੋਲੀਆਂ ਚਲਾਈਆਂ ਜਾਂਦੀਆਂ ਹਨ ਅਤੇ ਸੋਨੂੰ ਲੋਕਾਂ ਦੀ ਮੌਤ ਹੋ ਜਾਂਦੀ ਹੈ ਇਕ ਬਜ਼ੁਰਗ ਔਰਤ ਦੇ ਵੀ ਗੋਲੀ ਲੱਗੀ ਹੈ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿਚ ਦਾਖਲ ਕਰਵਾਇਆ ਗਿਆ ਹੈ ਜੋ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ਇਸ ਦੇ ਨਾਲ ਹੀ ਲੌਰੇਂਸ ਬਿਸ਼ਨੋਈ ਦੇ ਵੱਲੋਂ ਇੱਕ ਪੋਸਟ ਪਾਈ ਗਈ ਹੈ ਜਿਸ ਦੇ ਬੱਚੇ ਉਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਇਸ ਦਾ ਬਦਲਾ ਲਿਆ ਜਾਵੇਗਾ ਸੋ ਇਸ ਮਾਮਲੇ ਸਬੰਧੀ ਬਹੁਤ

ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਉਪਰੋਕਤ ਸੀਸੀਟੀਵੀ ਫੁਟੇਜ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਹੱਥੋਪਾਈ ਹੀ ਗੋ ਲੀਆਂ ਚਲਾਈਆਂ ਜਾਂਦੀਆਂ ਹਨ ਅਤੇ ਮੌਕੇ ਤੇ ਹੀ ਉਹਨੂੰ ਲੋਕਾਂ ਦੀ ਮੌਤ ਹੋ ਜਾਂਦੀ ਹੈ ਸੋ ਇਸ ਮਾਮਲੇ ਸਬੰਧੀ ਵੀ ਦੱਸਿਆ ਜਾ ਰਿਹਾ ਹੈ ਕਿ ਸੋਨੂ ਬਿਸ਼ਨੋਈ ਦਾ ਸਾਥੀ ਸੀ ਅਤੇ ਉਸ ਦੀਆਂ ਬਹੁਤ ਸਾਰੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *