ਸਿੱਧੂ ਮੂਸੇਵਾਲੇ ਦੇ ਪਿਤਾ ਨੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਤੇ ਆਖੀ ਇਹ ਵੱਡੀ ਗੱਲ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਗੋਲਡੀ ਬਰਾੜ ਦੇ ਬੰਦਿਆਂ ਨੇ ਕੀਤਾ ਸੀ ਜਿੱਥੇ ਕੇ ਗੋਲਡੀ ਬਰਾੜ ਨੇ ਪੋਸਟ ਪਾ ਕੇ ਦੀ ਕਤਲ ਦੀ ਜ਼ਿੰਮੇਂਵਾਰੀ ਲਈ ਸੀ ਇਸੇ ਤਰਾਂ ਹੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕੇ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ

ਜਿੱਥੇ ਕੇ ਗੋਲਡੀ ਬਰਾੜ ਲੁਕਿਆ ਹੋਇਆ ਸੀ ਉਥੇ ਹੀ ਪੁਲਿਸ ਦੀ ਇਹ ਵੱਡੀ ਕਾਮਯਾਬੀ ਦਾ ਜਿਥੇ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਕੈਮਰੇ ਅੱਗੇ ਆ ਕੇ ਇਹ ਸੱਚਾਈ ਦੱਸੀਂ ਕੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਇਹ ਗੱਲ ਸੱਚੀ ਹੈ ਜਾਂ ਨਹੀਂ ਤਾਂਹੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਆਖਿਆ ਕਿ ਜੇਕਰ ਸੱਚ ਹੈ ਤਾਂ ਇਸ ਗਲ ਤੋਂ ਖੁਸ਼ ਹਨ ਕੇ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ‌

ਇਸੇ ਤਰ੍ਹਾਂ ਹੀ ਗੋਲਡੀ ਬਰਾੜ ਨੂੰ ਛੇਤੀ ਹੁਣ ਪੰਜਾਬ ਲਿਆਂਦਾ ਜਾਵੇਗਾ ਜਿੱਥੇ ਕਿ ਬਹੁਤ ਸਾਰੇ ਚਿਹਰੇ ਸਾਹਮਣੇ ਆ ਸਕਦੇ ਹਨ ਜਿਨ੍ਹਾਂ ਨੇ ਸਿੱਧੂ ਮੂਸੇ ਵਾਲੇ ਦਾ ਕਤਲ ਕਰਵਾਇਆ ਹੈ ਇਸੇ ਤਰਾਂ ਹੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਆਖਿਆ ਹੈ ਕਿ ਇਹਨਾ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਜਿਹੜੇ ਵਿਦੇਸਾਂ ਵਿੱਚ ਬੈਠੇ ਸਾਡੇ ਪੰਜਾਬੀ ਨੌਜਵਾਨਾਂ ਨੂੰ ਮਰਵਾ ਰਹੇ ਹਨ

ਇਸੇ ਤਰ੍ਹਾਂ ਹੀ ਉਨ੍ਹਾਂ ਨੇ ਇਹ ਵੀ ਆਖਿਆ ਕਿ ਹੈ ਹੁਣ ਲੱਗਦਾ ਹੈ ਕਿ ਪੁਲਿਸ ਸਹੀ ਕੰਮ ਕਰ ਰਹੀ ਹੈ ਇਸੇ ਤਰਾਂ ਹੀ ਸਿੱਧੂ ਮੂਸੇ ਵਾਲੇ ਦੇ ਪਿਤਾ ਨੇ ਇਹ ਗੱਲ ਆਖੀ ਹੈ ਕਿ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਨ੍ਹਾਂ ਨੂੰ ਕੀਤੇ ਦੀ ਸਜ਼ਾ ਮਿਲਣੀ ਚਾਹੀਦੀ ਹੈ ਇਸੇ ਤਰਾਂ ਹੀ ਉਨ੍ਹਾਂ ਨੇ ਕੈਮਰੇ ਅੱਗੇ ਆ ਕੇ ਇਹ ਗੱਲਾਂ ਆਖੀਆਂ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *