ਵੇਖੋ ਜਦੋਂ ਛੋਟੇ ਜਿਹੇ ਬੱਚੇ ਨੇ ਖਾਲਸਾ ਵਹੀਰ ਬੈਠੇ ਸੁਣਾਇਆ ਜਾਫਰਨਾਮਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਪੰਜਾਬ ਵਿਚ ਖਾਲਸਾ ਵਹੀਰ ਚੱਲ ਰਹੀ ਹੈ ਜਿਸ ਦੌਰਾਨ ਭਾਈ ਅਮ੍ਰਿਤਪਾਲ ਸਿੰਘ ਬਹੁਤ ਸਾਰੀਆਂ ਥਾਵਾਂ ਤੇ ਉੱਤੇ ਪਹੁੰਚ ਰਹੇ ਹਨ ਵੱਖੋ-ਵੱਖਰੇ ਗੁਰੂ ਘਰਾਂ ਦੇ ਪੜਾਅ ਕੀਤੇ ਜਾ ਰਹੇ ਹਨ ਇਸ ਦੌਰਾਨ ਬਹੁਤ ਸਾਰੀਆਂ ਸੰਗਤਾਂ ਉਨ੍ਹਾਂ ਦੇ ਵਿਚਾਰ ਸੁਨਣ ਦੇ ਲਈ ਪਹੁੰਚਦੀਆਂ ਹਨ ਇਸੇ ਦੌਰਾਨ ਹੀ ਇਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਛੋਟੀ ਉਮਰ ਦਾ ਇਕ ਬੱਚਾ ਜਫਰਨਾਮਾ ਸੁਣੋ ਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਬੱਚੇ ਦੇ ਵੱਲੋਂ ਪੂਰਾ ਜਫਰਨਾਮਾ ਸੁਣਾਇਆ ਜਾਂਦਾ ਹੈ ਅਤੇ ਇਸਦੇ ਵੱਲੋਂ ਦੱਸਿਆ ਜਾਂਦਾ ਹੈ ਹੈ ਇਸ ਨੇ ਇਹ ਜ਼ਫ਼ਰਨਾਮਾ ਖੁਦ

ਹੀ ਯਾਦ ਕੀਤਾ ਹੈ ਭਾਵ ਇਸ ਦੀ ਇਸ ਵਿਚ ਕਿਸੇ ਨੇ ਕੋਈ ਖਾਸ ਮਦਦ ਨਹੀਂ ਕੀਤੀ ਹੈ ਜਾਂ ਫਿਰ ਵੀ ਇਸ ਦੇ ਵੱਲੋਂ ਇਹ ਪੂਰਾ ਯਾਦ ਕਰ ਲਿਆ ਗਿਆ ਹੈ ਇਸਪਰਿਵਾਰ ਵੱਲੋਂ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਦੇ ਬੱਚੇ ਦੇ ਵੱਲੋਂ ਜ਼ਫਰਨਾਮਾ ਕੰਠ ਕਰ ਲਿਆ ਗਿਆ ਹੈ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਬੱਚਾ ਕਾਫ਼ੀ ਹੁਸ਼ਿਆਰ ਹੈ ਅਤੇ ਗੁਰਬਾਣੀ ਦੇ ਨਾਲ ਜੁੜਿਆ ਹੈ ਜਿਸ ਦੀ ਵਜ੍ਹਾ ਕਾਰਨ ਆਉਣ ਵਾਲੇ ਸਮੇਂ ਦੇ ਬੱਚੇ ਇਸ ਵੀ ਜ਼ਿੰਦਗੀ ਸੁਖਾਲੀ ਹੋ ਸਕਦੀ ਹੈ ਨੂੰ ਦੇਖ ਕੇ ਬਹੁਤ ਸਾਰੇ ਬੱਚੇ ਵੀ ਉਤਸ਼ਾਹਿਤ ਹੋ ਰਹੇ ਹਨ ਸੋ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਗਏ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਸਾਂਝੇ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *