ਸਿੱਧੂ ਮੂਸੇ ਵਾਲੇ ਦੀ ਜੈਕਟ ਅਤੇ ਅਰਜਨ ਢਿੱਲੋਂ ਦੇ ਕੱਪੜੇ ਸਿਰਫ਼ ਸਾਢੇ ਛੇ ਸੌ ਰੁਪਏ ਵਿੱਚ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਰਦੀ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਅਤੇ ਇਸ ਸਰਦੀ ਦੇ ਮੌਸਮ ਦੇ ਵਿੱਚ ਗਰਮ ਕੱਪੜਿਆਂ ਦੀ ਜ਼ਰੂਰਤ ਪੈਂਦੀ ਹੈ ਜਿਸ ਤਰ੍ਹਾਂ ਬਹੁਤ ਸਾਰੇ ਲੋਕ ਨਵੇਂ ਕੋਟ ਅਤੇ ਜੈਕਟਾਂ ਖਰੀਦਦੇ ਹਨ ਪਰ ਕਈ ਵਾਰ ਕੁਝ ਨੌਜਵਾਨ ਵਧੀਆ ਡਿਜ਼ਾਈਨਾਂ ਦੇ ਅਜੇ ਕੁਝ ਮਸ਼ਹੂਰ ਕੋਟ ਅਤੇ ਜੈਕਟਾਂ ਪਾਉਣਾ ਪਸੰਦ ਕਰਦੇ ਹਨ ਜਿਸ ਦੀ ਵਜ੍ਹਾ ਕਾਰਨ ਉਹ ਬਹੁਤ ਮਹਿੰਗੇ ਕੱਪੜੇ ਵੀ ਖਰੀਦਦੇ ਹਨ ਕਿਉਂਕਿ ਜਿਸ ਤਰ੍ਹਾਂ ਦੇ ਡਿਜ਼ਾਈਨਾਂ ਦੀ ਨੌਜਵਾਨ ਮੰਗ ਕਰਦੇ ਹਨ ਉਹ ਕਾਫੀ ਜ਼ਿਆਦਾ ਮਹਿੰਗੇ ਮਿਲਦੇ ਹਨ ਪਰ ਕੁੱਝ ਨੌਜਵਾਨ

ਅਜਿਹੇ ਹੁੰਦੇ ਹਨ ਜੋ ਇਨ੍ਹਾਂ ਨੂੰ ਲੈਣਾ ਤਾਂ ਚਾਹੁੰਦੇ ਹਨ ਪਰ ਉਹਨਾਂ ਦੇ ਕੋਲ ਇੰਨੇ ਪੈਸੇ ਨਹੀਂ ਹੁੰਦੇ ਕਿ ਉਹ ਇਹਨਾਂ ਨੂੰ ਖ਼ਰੀਦ ਸਕਣ ਪਰ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਨੌਜਵਾਨ ਵਿਅਕਤੀ ਦੇ ਵੱਲੋਂ ਆਪਣੀ ਦੁਕਾਨ ਦੇ ਵਿਚ ਬਹੁਤ ਸਾਰੇ ਕੋਟ ਤੇ ਜੈਕਟਾ ਦਿਖਾਈਆਂ ਜਾ ਰਹੀਆਂ ਹਨ ਉੱਤੇ ਉਸਦੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਨੋਟ ਅਤੇ ਜੈਕਟਾਂ ਬਾਕੀ ਬਾਜ਼ਾਰ ਦੇ ਵਿੱਚ ਬਹੁਤ ਮਹਿੰਗੀਆਂ ਮਿਲ ਰਹੀਆਂ ਹਨ ਪਰ ਇਨ੍ਹਾਂ ਦੇ ਵੱਲੋਂ ਸਸਤੇ ਦੇ ਵਿਚ ਦਿੱਤੀਆਂ ਜਾ ਰਹੀਆਂ ਹਨ ਕਦੇ ਵੱਲੋਂ ਇਹ ਦੱਸਿਆ ਜਾ ਰਿਹਾ ਹੈ ਕਿ ਜੋ ਇਹ ਕੱਪੜੇ ਹਨ ਉਹ ਬਹੁਤ ਜ਼ਿਆਦਾ ਮਸ਼ਹੂਰ ਹਸਤੀਆਂ ਦੇ ਵੱਲੋਂ ਵੀ ਪਹਿਨੇ ਗਏ ਹਨ ਭਾਵ ਕਿਸ ਤਰ੍ਹਾਂ ਦੇ ਕਪੜੇ ਇਹ ਦਿਖਾ ਰਹੇ ਹਨ ਉਨ੍ਹਾਂ ਕੱਪੜਿਆਂ ਨੂੰ ਪੰਜਾਬ ਦੇ ਕੁੱਝ ਮਸ਼ਹੂਰ ਕਲਾਕਾਰਾਂ ਨੇ ਆਪਣੇ ਗੀਤਾਂ ਦੇ ਵਿਚ ਵੀ ਪਾਇਆ ਹੋਇਆ ਹੈ

ਇਹਨਾਂ ਦੇ ਵੱਲੋਂ ਉਪਰੋਕਤ ਇਹਨਾਂ ਕੱਪੜਿਆਂ ਦੀ ਕੀਮਤ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਕਪੜਿਆਂ ਦੀ ਕਿਸਮਾਂ ਬਾਰੇ ਵੀ ਇਨ੍ਹਾਂ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਸੋ ਜੇਕਰ ਤੁਸੀਂ ਜ਼ਿਆਦਾ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਤੁਸੀ ਉਪਰੋਕਤ ਵੀਡੀਓ ਨੂੰ ਪੂਰਾ ਜ਼ਰੂਰ ਦੇਖੋ ਸੋ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤਾਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *