ਚਾਚੇ ਬਘੇਲ ਨੇ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਮੁਖੀ ਗੁਰਪ੍ਰੀਤ ਸਿੰਘ ਮਿੰਟੂ ਨੂੰ ਪਾਈਆਂ ਲਾਹਣਤਾਂ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਈ ਗੁਰਪ੍ਰੀਤ ਸਿੰਘ ਸੇਵਾ ਸੰਸਥਾ ਚਲਾ ਰਹੇ ਹਨ ਜਿੱਥੇ ਕਿ ਉਨ੍ਹਾਂ ਦੇ ਕੋਲ ਕਿਸੇ ਵਿਅਕਤੀ ਨੇ ਇਕ ਟਰੱਕ ਭਰ ਕੇ ਨਿਸ਼ਾਨ ਸਾਹਿਬ ਦੇ ਝੰਡਿਆਂ ਦਾ ਭੇਜ ਦਿੱਤਾ ਜਿੱਥੇ ਕੇ ਭਾਈ ਗੁਰਪ੍ਰੀਤ ਸਿੰਘ ਨੇ ਝੰਡੇ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਉਥੇ ਹੀ ਭਾਈ ਗੁਰਪ੍ਰੀਤ

ਸਿੰਘ ਨੇ ਆਖਿਆ ਕਿ ਇਹ ਝੰਡੇ ਖਾਲਿਸਤਾਨ ਦੇ ਹਨ ਉਹ ਨਹੀਂ ਲੈ ਸਕਦਾ ਇਸ ਗੱਲ ਦੇ ਉੱਪਰ ਹੀ ਉਨ੍ਹਾਂ ਦਾ ਕਾਫੀ ਵਿਰੋਧ ਕੀਤਾ ਗਿਆ ਜਿਥੇ ਕੇ ਬਹੁਤ ਸਾਰੇ ਲੋਕਾਂ ਨੇ ਭਾਈ ਗੁਰਪ੍ਰੀਤ ਸਿੰਘ ਨੂੰ ਮਾੜਾ-ਚੰਗਾ ਬੋਲੇ ਅਤੇ ਉਥੇ ਹੀ ਚਾਚਾ ਬਘੇਲ ਸਿੰਘ ਨੇ ਲਾਈਵ ਹੋ ਕੇ ਭਾਈ ਗੁਰਪ੍ਰੀਤ ਸਿੰਘ ਨੂੰ ਕਾਫੀ ਜ਼ਿਆਦਾ ਲਾਹਨਤਾਂ ਪਾਈਆਂ ਉਹਨਾਂ ਨੇ ਆਖਿਆ ਕਿ ਉਹ ਕੇਸਰੀ ਝੰਡਿਆਂ ਤੋਂ ਇੰਨੀ ਨਫਰਤ ਕਿਉਂ ਕਰਦੇ ਹਨ ਸਿਰ ਤੇ ਪੱਗ ਹੋਣ ਦੇ ਬਾਵਜੂਦ ਵੀ ਸਿੱਖੀ ਦੇ ਨਾਲ ਇੰਨੀ ਜ਼ਿਆਦਾ ਨਫਰਤ ਕਿਉਂ ਸਿਰਫ ਨਿਸ਼ਾਨ ਸਾਹਿਬ ਦੇ ਝੰਡੇ ਹੀ ਸਨ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਕਾਫੀ ਜਾਂਦੇ ਗੱਲਾਂ

ਭਾਈ ਗੁਰਪ੍ਰੀਤ ਸਿੰਘ ਬਾਰੇ ਆਖੀਆਂ ਹਨ ਜਿੱਥੇ ਕਿ ਉਸਨੇ ਦੱਸਿਆ ਕਿ ਇਹ ਉਹਨਾਂ ਦੀ ਬਹੁਤ ਹੀ ਜ਼ਿਆਦਾ ਗਲਤ ਗੱਲ ਹੈ ਇਸ ਤਰ੍ਹਾਂ ਹੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕੇ ਭਾਈ ਗੁਰਪ੍ਰੀਤ ਸਿੰਘ ਕੋਲ ਜਦੋਂ ਟਰੱਕ ਭਰ ਕੇ ਨਿਸ਼ਾਨ ਸਾਹਿਬ ਦੇ ਝੰਡਿਆਂ ਦਾ ਜਾਂਦਾ ਹੈ ਤਾਂ ਉਹ ਉਸਨੂੰ ਲੈਣ ਤੋਂ ਮਨਾ ਕਰ ਦਿੰਦੇ ਹਨ ਹੇ ਭਾਈ ਗੁਰਪ੍ਰੀਤ ਸਿੰਘ ਆਖਦਾ ਹੈ ਕਿ ਇਸਦੇ ਬਦਲੇ ਉਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਦੇ ਝੰਡੇ ਦੇ ਦਿੱਤੇ ਜਾਣ ਇਸ ਗੱਲ ਨੂੰ ਲੈ ਕੇ ਕਾਫੀ ਜ਼ਿਆਦਾ ਮੁੱਦਾ ਭਖ ਗਿਆ ਹੈ ਜਿੱਥੇ ਕੇ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਇਸੇ ਤਰਾਂ ਹੀ ਇਹ ਵੀਡੀਓ ਵੀ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਵੀ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *