ਇਹ ਸਿੰਘ ਨੇ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਨਾਲ ਖੜਣ ਦਾ ਕਰ ਦਿੱਤਾ ਐਲਾਨ

Latest Update

ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਨਾਲ ਹੁਣ ਵੱਡੀ ਗਿਣਤੀ ਵਿਚ ਲੋਕ ਜੁੜ ਰਹੇ ਨੇ ਤੇ ਉਥੇ ਹੀ ਇਸ ਨਿਹੰਗ ਸਿੰਘ ਨੇ ਵੀ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਨਾਲ ਖੜਨ ਦਾ ਐਲਾਨ ਕਰ ਦਿੱਤਾ ਤੁਹਾਨੂੰ ਦੱਸ ਦੇਈਏ ਕਿ ਜਿੱਥੇ ਖਾਲਸਾ ਵਹੀਰ ਨਾਲ ਵੱਡੀ ਗਿਣਤੀ ਵਿੱਚ ਸੰਗਤਾ ਤੁਰ ਰਹੀਆ ਹਨ ਹੁਣ ਉਥੇ ਹੀ ਇੱਕ ਨਿਹੰਗ ਸਿੰਘ ਨੇ ਵੀ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਨੂੰ ਲੈ ਕੇ ਸਰਕਾਰ ਨੂੰ ਵੱਡੀ ਗੱਲ ਆਖ ਦਿੱਤੀ ਆ

ਜਿਸ ਨੂੰ ਲੈ ਕੇ ਉਨਾ ਨੇ ਕਹਿਆ ਕਿ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੀ ਹਵਾ ਵੱਲ ਵੀ ਸਰਕਾਰ ਦੇਖ ਨਹੀ ਸਕਦੀ ਉਨਾ ਕਹਿਆ ਵੀ ਜੇਕਰ ਸਰਕਾਰ ਸੋਚਦੀ ਹੋਵੇ ਕਿ ਅਸੀਂ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਨੂੰ ਦਬਾ ਲਵਾ ਗੇ ਇਹ ਭੁੱਲ ਜਾਵੇ ਸਰਕਾਰ ਸਾਰਾ ਪੰਥ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਨਾਲ ਆ ਉਨਾ ਕਹਿਆ ਕਿ ਸਿੱਖਾਂ ਨੂੰ ਜੋ ਦੀ ਲੀਡਰ ਚਾਹੀਦਾ ਸੀ ਉਹ ਮਿਲ ਗਿਆ ਉਨ੍ਹਾਂ ਕਹਿਆ

ਕਿ ਜੋ ਵੀ ਸਿੱਖ ਕੌਮ ਦੇ ਅੱਗੇ ਅੜੂ ਗਾ ਉਹ ਕਦੇ ਵੀ ਬਖਸਿਆ ਨਹੀ ਜਾਊ ਉਨਾ ਕਹਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਜੋ ਚਾਹੀਦਾ ਸੀ ਉਹ ਮਿਲ ਗਿਆ ਉਨਾ ਕਹਿਆ ਕਿ ਨੌਜਵਾਨ ਇੱਕ ਅਵਾਜ਼ ਉਤੇ ਹਰ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ ਉਨ੍ਹਾਂ ਕਹਿਆ ਕਿ ਪੰਜਾਬ ਦੀ ਨੌਜਵਾਨੀ ਨਸੇ ਨੇ ਖਾ ਲਈ ਹੈ ਇਸ ਨੂੰ ਬਚਾਉਣ ਦੇ ਲੲਈ ਹੁਣ ਖ਼ਾਲਸਾ ਰਾਜ ਆਵੇਗਾ ਸਭ ਕੁੱਝ ਠੀਕ ਹੋ ਜਾਵੇਗਾਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *