ਸਿੱਧੂ ਮੂਸੇ ਵਾਲੇ ਦੇ ਕ ਤ ਲ ਮਾਮਲੇ ਵਿੱਚ ਪ੍ਰਸ਼ਾਸਨ ਨੇ ਕੀਤੀ ਇਹ ਵੱਡੀ ਕਾਰਵਾਈ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਨੂੰ ਜਵਾਹਰਕੇ ਪਿੰਡ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਮਾਰ ਦਿੱਤਾ ਇਸੇ ਤਰਾਂ ਹੀ ਸਿਧੂ ਮੁਸੇ ਵਾਲੇ ਦੇ ਕ-ਤ-ਲ ਮਾਮਲੇ ਦੇ ਵਿਚ ਇਕ ਵਾਰ ਫਿਰ ਪੁਲਸ ਪ੍ਰਸ਼ਾਸਨ ਨੇ ਸਖਤੀ ਕੀਤੀ ਹੈ ਜਿੱਥੇ ਕਿ ਸਿੱਧੂ ਮੂਸੇ ਵਾਲੇ ਦੇ ਕ-ਤ-ਲ ਮਾਮਲੇ ਵਿੱਚ ਮਸ਼ਹੂਰ ਸਿੰਗਰ ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ ਗਈ

ਇਸੇ ਤਰਾਂ ਹੀ ਪੁਲਸ ਨੇ ਇਨ੍ਹਾਂ ਦੋਹਾਂ ਸਿੰਗਰਾ ਤੋਂ ਕਾਫੀ ਸਵਾਲ ਕੀਤੇ ਜਿੱਥੇ ਕੇ ਸਿੱਧੂ ਮੂਸੇ ਵਾਲੇ ਦੇ ਕ-ਤ-ਲ ਨੂੰ ਲੈ ਕੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਓਥੇ ਹੀ ਵਿੱਕੀ ਮਿੱਡੂਖੇੜਾ ਦੇ ਭਰਾ ਅਜੇ ਮਿਡੂ ਖੇੜੇ ਤੋਂ ਵੀ ਪੁੱਛਗਿੱਛ ਕੀਤੀ ਗਈ ਜਿੱਥੇ ਕੇ ਦੱਸਿਆ ਜਾਂਦਾ ਹੈ ਕਿ ਦਿਲਪ੍ਰੀਤ ਢਿੱਲੋਂ ਅਤੇ ਗੁਰੂ ਰੰਧਾਵਾ ਤੋਂ ਵੀ ਸਵਾਲ ਕੀਤੇ ਗਏ ਜਿੱਥੇ ਕੇ ਉਨ੍ਹਾਂ ਤੋਂ ਪੁਲਸ ਪ੍ਰਸ਼ਾਸਨ ਨੇ ਪੜਤਾਲ ਕੀਤੀ ਹੈ ਇਸੇ ਤਰਾਂ ਹੀ ਪੁਲਸ ਪ੍ਰਸ਼ਾਸਨ ਸੱਕੀ ਬੰਦਿਆਂ ਤੇ ਨਜ਼ਰ ਰੱਖ ਰਹੀ ਹੈ ਉਥੇ ਹੀ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਜਾ ਰਹੇ ਹਨ ਤਾਂ ਜੋ ਸਿੱਧੂ ਮੂਸੇਵਾਲੇ ਦੇ ਅਸਲ ਕਾਤਲਾਂ ਦਾ ਪਤਾ ਲੱਗ ਸਕੇ ਕਿ ਸਿੱਧੂ

ਮੂਸੇ ਵਾਲੇ ਦਾ ਕ-ਤ-ਲ ਵਿੱਚ ਕੌਣ ਸ਼ਾਮਲ ਹਨ ਇਸੇ ਤਰਾਂ ਹੀ ਸਿੱਧੂ ਮੂਸੇਵਾਲੇ ਨੂੰ ਅੱਜ ਅੱਠ ਮਹੀਨਿਆਂ ਦਾ ਸਮਾਂ ਹੋ ਗਿਆ ਹੈ ਜਿੱਥੇ ਕਿ ਸਿੱਧੂ ਮੂਸੇਵਾਲੇ ਨੂੰ ਅਜੇ ਤੱਕ ਕੋਈ ਵੀ ਇਨਸਾਫ਼ ਨਹੀਂ ਮਿਲਿਆ ਇਸੇ ਤਰਾ ਹੀ ਨਾਮੀ ਕਲਾਕਾਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕੋਈ ਸੁਰਾਗ ਮਿਲ ਸਕੇ ਇਸੇ ਤਰ੍ਹਾਂ ਹੀ ਸਿੱਧੂ ਮੂਸੇ ਵਾਲੇ ਦੇ ਕ-ਤ-ਲ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਤੋਂ ਸਖਤ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਇਸੇ ਤਰਾਂ ਹੀ ਸਿੱਧੂ ਮੂਸੇਵਾਲਾ ਨੂੰ ਲੋਕ ਜ਼ਿਆਦਾ ਪਿਆਰ ਕਰਦੇ ਹਨ

ਜਿੱਥੇ ਕਿ ਸਿੱਧੂ ਮੂਸੇਵਾਲੇ ਨੂੰ ਯਾਦ ਕਰਕੇ ਅੱਜ ਵੀ ਭਾਵੁਕ ਹੋ ਜਾਂਦੇ ਹਨ ਇਸ ਤਰ੍ਹਾਂ ਹੀ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਕਸਰ ਹੀ ਇਨਸਾਫ ਦੀ ਮੰਗ ਕਰਦੇ ਹੋਏ ਦਿਖਾਈ ਦਿੰਦੇ ਹਨ ਜਿੱਥੇ ਕੇ ਸਿੱਧੂ ਮੂਸੇਵਾਲੇ ਨੂੰ ਅੱਠ ਮਹੀਨਿਆਂ ਦਾ ਸਮਾਂ ਹੋ ਗਿਆ ਹੈ ਅਜੇ ਤੱਕ ਕਾਤਲਾਂ ਨੂੰ ਸਜ਼ਾ ਨਹੀਂ ਦਿੱਤੀ ਗਈ ਇਸ ਦੌਰਾਨ ਹੀ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਕਸਰ ਹੀ ਇਨਸਾਫ ਦੀ ਮੰਗ ਕਰਦੇ ਹੋਏ ਦਿਖਾਈ ਦਿੰਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *