ਸਿੱਧੂ ਮੂਸੇਵਾਲੇ ਦੇ ਇੱਕ ਹੋਰ ਗੀਤ ਤੇ ਲੱਗੀ ਰੋਕ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਉਹਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਨਾਲ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਸਿਧੂ ਮੁਸੇ ਵਾਲਾ ਇੱਕ ਹੋਰ ਗੀਤ ਰਲੀਜ਼ ਹੋਣ ਜਾ

ਰਿਹਾ ਸੀ ਪਰ ਅਦਾਲਤ ਦੇ ਬੂਹੇ ਉੱਤੇ ਰੋਕ ਲਗਾ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਲੀਮ ਮਰਚੈਂਟ ਨਾਮ ਦੇ ਵਿਅਕਤੀ ਵੱਲੋਂ ਇਸ ਨੂੰ ਰਿਲੀਜ਼ ਕੀਤਾ ਜਾਣਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਗੀਤ ਦੇ ਮਾਣ ਸਾਦਾ ਅਤੇ ਵੱਲੋਂ ਰੋਕ ਲਗਾਈ ਗਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਮਰਜ਼ੀ ਤੋਂ ਬਿਨਾਂ ਕੋਈ ਵੀ ਵਿਅਕਤੀ ਸਿੱਧੂ ਮੂਸੇਵਾਲਾ ਦਾ ਗੀਤ ਰਿਲੀਜ਼ ਨਹੀਂ ਕਰ ਸਕਦਾ ਜਿਸ ਦੇ ਕਰਕੇ ਹੁਣ ਇਸ ਤੇ ਰੋਕ ਲਗਾਈ ਗਈ ਹੈ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇਂ ਵਿਚਾਰ ਕੁਮੈਂਟ ਬੋਕਸ ਦੇ ਵਿੱਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/4LJfCR8CeRI

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *