ਬਾਬਾ ਬੁੱਢਾ ਜੀ ਨੇ ਕਿਉਂ ਵਜ਼ੀਰ ਖਾਂ ਤੇ ਸੁੱਟਿਆ ਸੀ ਚਿਕੜ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਾਬਾ ਬੁੱਢਾ ਸਾਹਿਬ ਜੀ ਦਾ ਸਿੱਖ ਧਰਮ ਦੇ ਵਿਚ ਇਕ ਵੱਡਾ ਨਾਂਵ ਹੈ ਕਿਉਂਕਿ ਉਨ੍ਹਾਂ ਨੇ ਇਸ ਧਰਮ ਦੀ ਲੰਬੇ ਸਮੇਂ ਤੱਕ ਸੇਵਾ ਕੀਤੀ ਹੈ ਜਿਸ ਦੀ ਵਜ੍ਹਾ ਕਾਰਨ ਹਰ ਕਿਸੇ ਦਾ ਸਿਰ ਉਨ੍ਹਾਂ ਦੇ ਚਰਨਾਂ ਵਿੱਚ ਝੁਕਦਾ ਹੈ ਦੇਖਿਆ ਜਾਵੇ ਤਾਂ ਬਹੁਤ ਸਾਰੀਆਂ ਅਜਿਹੀਆਂ ਸਾਖੀਆਂ ਹਨ ਜਿਨ੍ਹਾਂ ਦੇ ਵਿੱਚ ਉਨ੍ਹਾਂ ਦਾ ਨਾਮ ਲਿਆ ਜਾਂਦਾ ਹੈ ਇਸੇ ਤਰੀਕੇ ਦੇ ਨਾਲ ਜਦੋਂ ਵਜ਼ੀਰ ਖਾਨ ਇਕ ਗੰਭੀਰ ਬੀਮਾਰੀ ਦੇ ਨਾਲ ਪੀੜਤ ਸੀ ਤਾਂ ਉਸ ਸਮੇਂ ਵੀ ਬਾਬਾ ਬੁੱਢਾ ਸਾਹਿਬ ਜੀ ਨੇ ਉਨ੍ਹਾਂ ਦਾ ਕਿਸ ਤਰੀਕੇ ਦੇ ਨਾਲ ਇਲਾਜ ਕੀਤਾ ਉਹ ਵੀ

ਕਾਫੀ ਜ਼ਿਆਦਾ ਕਹੀ ਸੁਣੀ ਜਾਂਦੀ ਹੈ ਉਪਰੋਕਤ ਵੀਡੀਓ ਦੇ ਵਿੱਚ ਉਸ ਸਾਖੀ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ ਕਿ ਜਿਸ ਤਰੀਕੇ ਦੇ ਨਾਲ ਜਦੋਂ ਵਜ਼ੀਰ ਖਾਨ ਬਿਮਾਰੀ ਦੇ ਵਿਚ ਪੀੜਤ ਸੀ ਤਾਂ ਉਸ ਸਮੇਂ ਉਸ ਦੇ ਵੱਲੋਂ ਬਹੁਤ ਸਾਰੇ ਥਾਵਾਂ ਤੋਂ ਆਪਣਾ ਇਲਾਜ ਕਰਵਾਇਆ ਜਾ ਰਿਹਾ ਸੀ ਪਰ ਉਹ ਕਿਸੇ ਪਾਸੇ ਵੀ ਠੀਕ ਨਹੀਂ ਹੋ ਰਿਹਾ ਸੀ ਪੈਸੇ ਦੀ ਕੋਈ ਵੀ ਕਮੀ ਨਹੀਂ ਸੀ ਪਰ ਫਿਰ ਵੀ ਉਸ ਦੀ ਬਿਮਾਰੀ ਬੱਸ ਦਾ ਪਿੱਛਾ ਨਹੀ ਛੱਡ ਰਹੀ ਸੀ ਜਿਸ ਦੀ ਵਜ੍ਹਾ ਕਾਰਨ ਉਸਨੂੰ ਬਾਬਾ ਬੁੱਢਾ ਸਾਹਿਬ ਤੋਂ ਮਦਦ ਲੈਣੀ ਪੈਂਦੀ ਹੈ ਅਤੇ ਬਾਬਾ ਬੁੱਢਾ ਸਾਹਿਬ ਦੇ ਵੱਲੋਂ ਚਿੱਕੜ ਦੇ ਨਾਲ ਭਰਿਆ ਹੋਇਆ ਹੈ ਉਸਦੇ ਉੱਪਰ ਸੁੱਟਿਆ ਜਾਂਦਾ ਹੈ ਜਿਸਦੇ ਨਾਲ ਇਕ ਵੱਡੀ ਕਰਾਮਾਤ ਹੁੰਦੀ ਹੈ ਸੋ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਸਾਖੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *