ਭਾਈ ਅੰਮ੍ਰਿਤਪਾਲ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਨੌਜਵਾਨਾਂ ਨੇ ਕਹੀ ਇਹ ਵੱਡੀ ਗੱਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਦਿਨਾਂ ਦੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਕਾਫੀ ਜ਼ਿਆਦਾ ਚਰਚਾ ਦੇ ਵਿੱਚ ਹਨ ਉਨ੍ਹਾਂ ਦੇ ਵੱਲੋਂ ਖਾਲਸਾ ਵਹੀਰ ਚਲਾਈ ਜਾ ਰਹੀ ਹੈ ਜਿਸ ਦੇ ਵਿਚ ਬਹੁਤ ਸਾਰੇ ਲੋਕ ਹਿੱਸਾ ਲੈ ਰਹੇ ਹਨ ਬਹੁਤ ਸਾਰੀਆਂ ਸੰਗਤਾਂ ਅਜਿਹੀਆਂ ਹਨ ਜਿਨ੍ਹਾਂ ਦੇ ਵੱਲੋਂ ਅੰਮ੍ਰਿਤ ਪਾਨ ਵੀ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਤੋਂ ਪ੍ਰਭਾਵਿਤ ਹੋਏ ਹਨ ਪਰ ਉਥੇ ਹੀ ਕੁਝ ਲੋਕ ਭਾਈ ਅਮ੍ਰਿਤਪਾਲ ਸਿੰਘ ਦੇ ਖਿਲਾਫ ਵੀ ਚੱਲ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਜ਼ਿੰਦਗੀ ਖਤਰੇ ਵਿਚ ਦਿਖਾਈ ਦਿੰਦੀ ਹੈ ਭਾਵੇਂ ਕਿ ਇਹ ਅਮ੍ਰਿਤਪਾਲ ਸਿੰਘ ਦੇ

ਵੱਲੋਂ ਇਸ ਬਾਰੇ ਕੋਈ ਫਿਕਰ ਨਹੀਂ ਕੀਤੀ ਜਾਂਦੀ ਕਿਉਂਕਿ ਉਹਨਾਂ ਦੇ ਵੱਲੋਂ ਇਹ ਕਿਹਾ ਗਿਆ ਹੈ ਕਿ ਉਹ ਮੌਤ ਨੂੰ ਗਲੇ ਲਗਾਉਣ ਤੋਂ ਬਾਅਦ ਹੀ ਇਸ ਕਦਮ ਦੇ ਉੱਤੇ ਚੱਲੇ ਹਨ ਪਰ ਦੂਸਰੇ ਪਾਸੇ ਉਹਨਾਂ ਦੇ ਸਾਥੀ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਦੇ ਹਨ ਜਿਸ ਦੀ ਵਜ੍ਹਾ ਕਾਰਨ ਉਹ ਕਿਸੇ ਵੀ ਕੀਮਤ ਤੇ ਉਥੇ ਭਾਈ ਅੰਮ੍ਰਿਤਪਾਲ ਸਿੰਘ ਵਰਗੇ ਲੀਡਰਾਂ ਨੂੰ ਖੋਨਾ ਨਹੀਂ ਚਾਹੁੰਦੇ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੀ ਰਾਖੀ ਵੀ ਕੀਤੀ ਜਾਂਦੀ ਹੈ ਅਤੇ ਕਦੇ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਉਨ੍ਹਾਂ ਨੂੰ

ਆਪਣੀ ਜਾਨ ਦੇ ਕੇ ਵੀ ਭਾਈ ਅੰਮ੍ਰਿਤਪਾਲ ਸਿੰਘ ਦੀ ਰੱਖਿਆ ਕਰਨੀ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ ਵੇਖਿਆ ਜਾਵੇ ਤਾਂ ਲਗਾਤਾਰ ਕੁਝ ਸਿੰਘ ਉਨ੍ਹਾਂ ਦੇ ਨਾਲ ਚੱਲਦੇ ਹਨ ਤਾਂ ਜੋ ਭਾਈ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਜਦੋਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਬਚਾ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/TfdWrayn3-E

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *