ਕੈਨੇਡਾ ਦੇ ਵਿੱਚ 24 ਸਾਲਾ ਪੰਜਾਬੀ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕ ਤ ਲ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸਾਡੇ ਪੰਜਾਬੀ ਨੌਜਵਾਨ ਜਿਹੜੇ ਪੜ੍ਹ-ਲਿਖ ਕੇ ਵਿਦੇਸ਼ ਜਾਣਾ ਚਾਹੁੰਦੇ ਹਨ ਜਿੱਥੇ ਕੇ ਆਏ ਦਿਨ ਬਹੁਤ ਹੀ ਜ਼ਿਆਦਾ ਨੌਜਵਾਨ ਕਨੇਡਾ ਅਮਰੀਕਾ ਵਰਗੇ ਦੇਸ਼ਾਂ ਵਿਚ ਜਾ ਰਹੇ ਹਨ ਇਸੇ ਤਰ੍ਹਾ ਹੀ ਨੌਜਵਾਨ ਆਪਣੇ ਚੰਗੇ ਭਵਿਖ ਦੇ ਲਈ ਵਿਦੇਸ਼ ਨੂੰ ਚੁਣਦੇ ਹਨ ਜਿੱਥੇ ਕੇ ਬਾਹਰ ਗਏ ਨੌਜਵਾਨਾਂ ਦੇ ਨਾਲ ਹੀ ਕਈ ਵਾਰੀ ਹਾਦਸੇ ਹੋ ਜਾਂਦੇ ਹਨ

ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਓੱਥੇ ਇੱਕ 24 ਸਾਲਾ ਨੌਜਵਾਨ ਦਾ ਕੈਨੇਡਾ ਦੀ ਐਡਮਿੰਟਨ ਸਹਿਰ ਵਿਚ ਬੇਰਹਿਮੀ ਨਾਲ ਕ ਤ ਲ ਕਰ ਦਿੱਤਾ ਗਿਆ ਜਿੱਥੇ ਕਿ ਉਹ ਨੌਜਵਾਨ ਆਪਣੇ ਚੰਗੇ ਭਵਿਖ ਦੇ ਲਈ ਕੈਨੇਡਾ ਗਿਆ ਸੀ ਆਪਣੇ ਸੁਪਨੇ ਅਤੇ ਮਾਤਾ ਪਿਤਾ ਦੇ ਸੁਪਨੇ ਪੂਰੇ ਕਰਨ ਦੇ ਲਈ ਇਥੇ ਰਹਿ ਕੇ ਕੰਮ ਕਰ ਰਿਹਾ ਸੀ ਜਿੱਥੇ ਕਿ ਬੀਤੀ ਰਾਤ ਪਤਾ ਲੱਗਿਆ ਕਿ ਉਸ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕ ਤ ਲ ਕਰ ਦਿੱਤਾ ਗਿਆ ਜਿੱਥੇ ਕੇ ਕਨੇਡਾ ਤੋਂ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਉਸ ਨੌਜਵਾਨ ਦਾ ਕਿਸੇ ਨੇ ਗੋ ਲੀਆਂ

ਮਾਰ ਕੇ ਕ ਤ ਲ ਕਰ ਦਿੱਤਾ ਜਦੋਂ ਹੀ ਪਰਿਵਾਰ ਨੂੰ ਇਹ ਖ਼ਬਰ ਮਿਲੀ ਤਾਂ ਸਾਰਾ ਹੀ ਪਰਿਵਾਰ ਰੋ ਰੋ ਕੇ ਉਨ੍ਹਾਂ ਦਾ ਬੁਰਾ ਹਾਲ ਹੈ ਜਿੱਥੇ ਕਿ ਉਸ 24 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕ ਤ ਲ ਕਰ ਦਿੱਤਾ ਗਿਆ ਇਸੇ ਤਰ੍ਹਾਂ ਹੀ ਜਦੋਂ ਪੁਲਿਸ ਨੂੰ ਉਸ ਦੇ ਬਾਰੇ ਖਬਰ ਮਿਲਦੀ ਹੈ ਤਾਂ ਪੁਲਿਸ ਸਾਰੇ ਸੀਸੀਟੀਵੀ ਕੈਮਰੇ ਚੈੱਕ ਕਰ ਰਹੀ ਹੈ ਤਾਂ ਜੋ ਦੋਸ਼ੀ ਦਾ ਪਤਾ ਲਗਾਇਆ ਜਾ ਸਕੇ ਜਿੱਥੇ ਕੇ ਹਾਲੇ ਤੱਕ ਪੁਲਿਸ ਨੂੰ ਕ ਤ ਲ ਦੇ ਕਾਰਨ ਦਾ ਬਿਲਕੁਲ ਵੀ ਨਹੀਂ ਪਤਾ ਲੱਗਿਆ ਓਥੇ ਹੀ ਪੁਲਿਸ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕਰ ਰਹੀ ਹੈ

ਜਿੱਥੇ ਕੇ ਪਰਿਵਾਰ ਦੇ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਘਰ ਦੇ ਵਿਚ ਸ਼ੋਗ ਦਾ ਮਾਹੌਲ ਹੈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਤੇ ਹੁਣ ਸਾਡੇ ਨੌਜਵਾਨ ਪੰਜਾਬੀ ਮੁੰਡੇ ਅਤੇ ਕੁੜੀਆਂ ਕਨੇਡਾ ਅਤੇ ਅਮਰੀਕਾ ਵਰਗੇ ਦੇਸ਼ਾਂ ਵਿਚ ਵੀ ਸੁਰੱਖਿਅਤ ਨਹੀਂ ਹਨ ਤਾਂ ਹੀ ਸਾਰੇ ਕਿਤੇ ਮਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕੇ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਡੇ ਸਾਹਮਣੇ ਆ ਹੀ ਜਾਂਦੀ ਹੈ ਇਸੇ ਤਰਾਂ ਹੀ ਕੈਨੇਡਾ ਦੇ ਵਿਚ ਇਹ ਮੰਦਭਾਗੀ ਖਬਰ ਸਾਡੇ ਸਾਹਮਣੇ ਆਇਆ ਹੈ

ਜਿਥੇ ਕਿ 24 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕ ਤ ਲ ਕਰ ਦਿੱਤਾ ਗਿਆ ਉਥੇ ਹੀ ਪੁਲਿਸ ਦੁਆਰਾ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ ਜਿੱਥੇ ਕਿ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਕਿਉਂਕਿ ਉਹਨਾਂ ਨੇ ਉਸ ਨੂੰ ਕਮਾਈ ਕਰਨ ਦੇ ਲਈ ਭੇਜਿਆ ਸੀ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਹਨਾਂ ਦੇ ਪੁੱਤ ਦੀ ਲਾਸ਼ ਹੀ ਵਾਪਸ ਆਵੇਗੀ ਇਸੇ ਤਰ੍ਹਾਂ ਹੀ ਇਹ ਮੰਦਭਾਗੀ ਖਬਰ ਸਾਡੇ ਸਾਹਮਣੇ ਆਈ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *