ਗੈਰੀ ਸੰਧੂ ਲਾਈਵ ਹੋ ਕੇ ਆਪਣੀ ਮਾਤਾ ਦੀਆਂ ਗੱਲਾਂ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਗੈਰੀ ਸੰਧੂ ਜਿਹੜਾ ਕਿ ਉਸਦੀਆਂ ਵੀਡੀਓ ਸਾਨੂੰ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਅਤੇ ਉੱਥੇ ਹੀ ਲੋਕਾਂ ਦੇ ਵੱਲੋਂ ਉਸ ਨੂੰ ਕਾਫੀ ਪਿਆਰ ਦਿੱਤਾ ਜਾਂਦਾ ਹੈ ਜਿੱਥੇ ਕੇ ਗੈਰੀ ਸੰਧੂ ਦੇ ਗਾਣਿਆਂ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ ਇਸੇ ਤਰਾ ਹੀ ਗੈਰੀ ਸੰਧੂ ਦੇ ਗੀਤ ਬਹੁਤ ਜ਼ਿਆਦਾ ਹਿੱਟ ਵੀ ਹੋਏ ਹਨ

ਜਿਹੜੇ ਲੋਕਾਂ ਦੁਆਰਾ ਪਸੰਦ ਕੀਤੇ ਜਾਂਦੇ ਹਨ ਇਸ ਤਰ੍ਹਾਂ ਹੀ ਗੈਰੀ ਸੰਧੂ ਨੇ ਲਾਈਵ ਹੋ ਕੇ ਇੱਕ ਗੱਲ ਆਖੀ ਐ ਜਿੱਥੇ ਕਿ ਉਸਨੇ ਆਖਿਆ ਕਿ ਉਸਨੂੰ ਵੀ 20-25 ਸਾਲ ਹੋ ਗਏ ਹਨ ਉਸ ਨੇ ਕਦੇ ਮੂੰਹ ਨਹੀਂ ਧੋਤਾ ਉਥੇ ਹੀ ਉਸਨੇ ਆਖਿਆ ਕਿ ਉਸ ਦੀ ਮਾਂ ਕਹਿੰਦੀ ਹੁੰਦੀ ਸੀ ਕਿ ਮੂੰਹ ਤੇ ਸਾਬਣ ਲਾਉਣ ਦੇ ਨਾਲ ਚਿਹਰਾ ਖਰਾਬ ਹੋ ਜਾਂਦਾ ਹੈ ਜਿੱਥੇ ਕੇ ਉਸ ਨੇ ਆਖਿਆ ਕਿ ਉਸ ਦੀ ਮਾਂ ਕਹਿੰਦੀ ਸੀ ਕਿ ਵੱਧ ਤੋਂ ਵੱਧ ਐਕਸਰਸਾਈਜ਼ ਕਰੋ ਜਿਸ ਨਾਲ ਬੀਮਾਰੀਆਂ ਦੂਰ ਹੁੰਦੀਆਂ ਹਨ ਇਸੇ ਤਰ੍ਹਾਂ ਹੀ ਉਸਨੇ ਆਖਿਆ ਕਿ ਉਹ ਰੋਜ਼ਾਨਾ ਹੀ ਕਸਰਤ ਕਰਦਾ ਹੈ ਜਿੱਥੇ ਕੇ ਉਸ ਨੇ ਕਦੇ ਵੀ ਕਸਰਤ ਨੂੰ ਨਹੀਂ ਛੱਡਿਆ

ਇਸੇ ਤਰ੍ਹਾਂ ਹੀ ਗੈਰੀ ਸੰਧੂ ਨੇ ਕੈਮਰੇ ਅੱਗੇ ਆ ਕੇ ਇਹ ਗੱਲ ਆਖੀ ਹੈ ਕਿ ਹਰ ਇਕ ਆਦਮੀ ਨੂੰ ਕਸਰਤ ਕਰਨੀ ਚਾਹੀਦੀ ਹੈ ਜਿਸ ਨਾਲ ਸਾਡਾ ਸਰੀਰ ਠੀਕ ਰਹਿੰਦਾ ਹੈ ਇਸੇ ਤਰਾਂ ਹੀ ਗੈਰੀ ਸੰਧੂ ਦੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੁਆਰਾ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਇਸੇ ਤਰਾਂ ਹੀ ਗੈਰੀ ਸੰਧੂ ਨੇ ਕੈਮਰੇ ਅੱਗੇ ਆ ਕੇ ਇਹ ਵੱਡੀ ਗੱਲ ਆਖੀ ਹੈ ਕਿ ਉਹ ਕਸਰਤ ਨੂੰ ਬਹੁਤ ਹੀ ਜ਼ਿਆਦਾ ਪਸੰਦ ਕਰਦਾ ਹੈ ਜਿਸ ਨਾਲ ਸਰੀਰ ਦੀਆਂ ਕਾਫ਼ੀ ਬੀਮਾਰੀਆਂ ਦੂਰ ਹੁੰਦੀਆਂ ਹਨ ਉਥੇ ਹੀ ਸਰੀਰ ਹਮੇਸ਼ਾ ਚੁਸਤ ਰਹਿੰਦਾ ਹੈ

ਜਿੱਥੇ ਕਿ ਹਰ ਇੱਕ ਆਦਮੀ ਨੂੰ ਕਸਰਤ ਕਰਨੀ ਚਾਹੀਦੀ ਹੈ ਇਸ ਤਰਾਂ ਹੀ ਗੈਰੀ ਸੰਧੂ ਨੇ ਕੈਮਰੇ ਅੱਗੇ ਜਾ ਕੇ ਇਹ ਗੱਲਾਂ ਆਖੀਆਂ ਹਨ ਜਿਹੜੀਆਂ ਕਿ ਕਾਫੀ ਵਾਇਰਲ ਹੋ ਰਹੀਆਂ ਹਨ ਇਸੇ ਤਰ੍ਹਾਂ ਹੀ ਹਰ ਇੱਕ ਆਦਮੀ ਨੂੰ ਕਸਰਤ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ ਜਿਥੇ ਕਿ ਇਹ ਸਾਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਾਉਂਦੀ ਹੈ ਜਿੱਥੇ ਕੇ ਸਾਡੇ ਚਿਹਰੇ ਦੇ ਨਿਖਾਰ ਆਉਂਦਾ ਹੈ ਇਸ ਲਈ ਹਰ ਇੱਕ ਦੇ ਲਈ ਕਸਰਤ ਜ਼ਰੂਰੀ ਹੈ ਜਿੱਥੇ ਕੇ ਆਦਮੀ ਨੂੰ ਆਪਣੇ ਲਈ ਸਮਾਂ ਕੱਢਣਾ ਚਾਹੀਦਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *