13 ਸਾਲ ਦੇ ਛੋਟੇ ਬੱਚੇ ਨਾਲ ਹੋਇਆ ਇਹ ਕੰਮ ਦੇਖ ਤੁਸੀਂ ਵੀ ਰਹਿ ਜਾਓਗੇ ਦੰਗ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਦਾ ਮਾਹੌਲ ਕਾਫੀ ਖਰਾਬ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਨੂੰ ਦੇਖਣ ਨੂੰ ਮਿਲ ਹੀ ਜਾਂਦੀ ਹੈ ਉਥੇ ਹੀ ਲੋਕਾਂ ਦੇ ਵਿੱਚ ਇਨਸਾਨੀਅਤ ਬਿਲਕੁਲ ਹੀ ਖ਼ਤਮ ਹੁੰਦੀ ਜਾ ਰਹੀ ਹੈ ਜਿੱਥੇ ਕਿ ਅਜਿਹੀ ਖਬਰ ਸਾਹਮਣੇ ਆਈ ਹੈ

ਜਿੱਥੇ ਕਿ ਜੀਰਾ ਦੇ ਵਿੱਚ ਇੱਕ ਬੱਚੇ ਦਾ ਬੜੀ ਹੀ ਬੇਰਹਿਮੀ ਦੇ ਨਾਲ ਕ ਤ ਲ ਕਰ ਦਿੱਤਾ ਗਿਆ ਜਿੱਥੇ ਕਿ ਉਹ ਬੱਚਾ ਭੈਣਾਂ ਦਾ ਇਕ ਭਰਾ ਸੀ ਉਸ ਦੀ ਉਮਰ 13 ਸਾਲ ਦੀ ਸੀ ਜਿੱਥੇ ਕਿ ਉਸਦਾ ਪਿਤਾ ਗੋਲ ਗੱਪੇ ਵਾਲੀ ਰਹੇੜੀ ਲਾਉਂਦਾ ਹੈ ਉਥੇ ਹੀ ਉਹ ਬੱਚਾ ਬਾਜ਼ਾਰ ਦੇ ਲਈ ਪਿਆ ਸੀ ਜਿੱਥੇ ਕਿ 9 ਤਰੀਕ ਵਾਲੇ ਦਿਨ ਉਹ ਲਾਪਤਾ ਹੋ ਗਿਆ ਉਸ ਨੂੰ ਲੱਭਣ ਦੇ ਲਈ ਹਰ ਪਾਸੇ ਭਾਲ ਕੀਤੀ ਗਈ ਪਰ ਉਥੇ ਹੀ ਉਸ ਬੱਚੇ ਦੀ ਲਾਸ਼ ਖੇਤਾਂ ਦੇ ਵਿੱਚ ਮਿਲੀ ਜਿੱਥੇ ਕਿ ਉਸ ਮਾਸੂਮ ਬੱਚੇ ਨੂੰ ਕਿਸੇ ਨੇ ਬੇਰਹਿਮੀ ਨਾਲ ਮਾਰ ਦਿੱਤਾ

ਇਸੇ ਤਰਾਂ ਹੀ ਉਸ ਬੱਚੇ ਦੀ ਲਾਸ਼ ਨੂੰ ਦੇਖ ਕੇ ਮਾਤਾ ਪਿਤਾ ਬਹੁਤ ਹੀ ਜ਼ਿਆਦਾ ਰੋ ਰਹੇ ਹਨ ਜਿੱਥੇ ਕਿਸੇ ਵੱਡੀ ਘਟਨਾ ਬਾਪੂ ਦੀ ਹੈ ਉਥੇ ਲੋਕਾਂ ਦੇ ਵਿੱਚ ਇਨਸਾਨੀਅਤ ਬਿਲਕੁਲ ਹੀ ਖ਼ਤਮ ਹੋ ਗਈ ਹੈ ਜਿੱਥੇ ਕਿ ਮਾਸੂਮ ਬੱਚੇ ਨੂੰ ਦਰਦਨਾਕ ਮੌਤ ਦਿੱਤੀ ਗਈ ਜਿੱਥੇ ਕਿ ਉਸਦਾ ਕੋਈ ਕਸੂਰ ਨਹੀਂ ਸੀ ਇਸ ਤਰ੍ਹਾਂ ਹੀ 13 ਸਾਲ ਦੇ ਬੱਚੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਜਿੱਥੇ ਕੇ ਪਰ ਇਸ ਸਾਰੇ ਮਾਮਲੇ ਦੀ ਜਾਂਚ-ਪੜਤਾਲ ਕਰ ਰਹੀ ਹੈ ਓਥੇ ਹੀ ਦੋਸ਼ੀ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਬੱਚੇ ਦਾ ਕਤਲ ਕਿਸਨੇ ਕੀਤਾ ਹੈ

ਇਸੇ ਤਰਾਂ ਹੀ ਇਹ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਸਾਡੇ ਸਾਹਮਣੇ ਆਈ ਹੈ ਤੇ ਕੇ 13 ਸਾਲਾ ਬੱਚੇ ਦਾ ਖੇਤਾਂ ਵਿੱਚ ਲਿਜਾ ਕੇ ਕਤਲ ਕਰ ਦਿੱਤਾ ਗਿਆ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਗਰੀਬ ਘਰ ਦਾ ਇੱਕ ਬੱਚਾ ਜਿਹੜਾ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਉੱਥੇ ਹੀ ਉਸ ਦਾ ਕਤਲ ਕਰ ਦਿੱਤਾ ਗਿਆ ਜਿੱਥੇ ਕਿ ਅਜੇ ਤੱਕ ਕਿਸੇ ਵੀ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਕਿ ਉਸਦਾ ਕਤਲ ਕਿਸ ਨੇ ਅਤੇ ਕਿਓ ਕੀਤਾ ਹੈ ਇਸ ਤਰਾਂ ਹੀ ਪੁਲਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *