ਭਾਈ ਅੰਮ੍ਰਿਤਪਾਲ ਸਿੰਘ ਦੁਆਰਾ ਕੀਤਾ ਗਿਆ ਇਹ ਵੱਡਾ ਕੰਮ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਸਿੱਖੀ ਦੇ ਨਾਲ ਜੋੜ ਰਹੇ ਹਨ ਸ਼ਹੀਦ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜ ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਅੰਮ੍ਰਿਤ ਛਕਾਇਆ ਹੈ ਦੇ ਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਨਸ਼ਿਆਂ ਨੂੰ ਖਤਮ ਕਰਨ ਦੇ ਲਈ ਨੌਜਵਾਨਾਂ ਨੂੰ ਚੰਗੀ ਸੇਧ ਦਿੱਤੀ ਹੈ

ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਕਾਫੀ ਜ਼ਿਆਦਾ ਨੇਕ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਨੌਜਵਾਨਾਂ ਨੂੰ ਕਹਿੰਦੇ ਹਨ ਕਿ ਉਹ ਨਸ਼ਿਆਂ ਨੂੰ ਛੱਡ ਕੇ ਸਿੱਖੀ ਸਰੂਪ ਧਾਰਨ ਕਰਨ ਇਸ ਤਰ੍ਹਾਂ ਬੁਜਦਿਲਾਂ ਦੀ ਮੌਤ ਮਰਨ ਦੇ ਨਾਲੋ ਸਾਨੂੰ ਚੰਗਾ ਹੈ ਅਸੀਂ ਵਾਹਿਗੁਰੂ ਦੇ ਲਈ ਕੁਰਬਾਨ ਹੋਈਏ ਜਿੱਥੇ ਕੇ ਭਾਈ ਅੰਮ੍ਰਿਤਪਾਲ ਸਿੰਘ ਜੀ ਖਾਲਸਾ ਵਹੀਰ ਦੇ ਵਿਚ ਪਿੰਡਾਂ ਪਿੰਡਾਂ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ ਓਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਬਹੁਤ ਹੀ ਜ਼ਿਆਦਾ ਨੌਜਵਾਨ ਜੁੜੇ ਹਨ

ਜਿੱਥੇ ਕਿ ਭਾਈ ਅੰਮ੍ਰਿਤਪਾਲ ਸਿੰਘ ਜੀ ਨਸ਼ਿਆਂ ਨੂੰ ਖਤਮ ਕਰਨ ਦੇ ਲਈ ਸਿੱਖੀ ਦਾ ਪ੍ਰਚਾਰ ਕਰ ਰਹੇ ਹਨਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੁਆਰਾ ਇਹ ਵੱਡਾ ਕੰਮ ਕੀਤਾ ਜਾ ਰਿਹਾ ਹੈ ਜਿੱਥੇ ਕਿ ਉਨ੍ਹਾਂ ਦੇ ਵੱਲੋਂ ਨੌਜਵਾਨਾਂ ਨੂੰ ਸਿੱਖੀ ਦੇ ਬਾਰੇ ਸਮਝਾਇਆ ਜਾ ਰਿਹਾ ਹੈ ਜਿੱਥੇ ਕੇ ਭਾਈ ਅੰਮ੍ਰਿਤਪਾਲ ਸਿੰਘ ਜੀ ਨੌਜਵਾਨਾਂ ਨੂੰ ਕਹਿੰਦੇ ਹਨ ਕੀ ਉਹ ਸਿੱਖੀ ਸਰੂਪ ਧਾਰਨ ਕਰਨ ਅਤੇ ਵਾਹਿਗੁਰੂ ਦਾ ਜਾਪ ਕਰਨ ਜਿਥੇ ਕੇ ਉਹਨਾਂ ਨੂੰ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ

ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਚੰਗੇ ਰਾਸਤੇ ਪਾ ਰਹੇ ਹਨ ਜਿੱਥੇ ਕਿ ਬਹੁਤ ਸਾਰੇ ਨੌਜਵਾਨ ਉਹਨਾਂ ਦੇ ਨਾਲ ਜੁੜੇ ਹਨ ਇਸ ਤਰਾ ਹੀਂ ਨਸ਼ਿਆਂ ਨੂੰ ਖਤਮ ਕਰਨ ਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਨੇ ਇਹ ਨੇਕ ਕੰਮ ਕੀਤਾ ਹੈ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਹੁਤ ਜ਼ਿਆਦਾ ਲੋਕ ਚਾਹੁੰਦੇ ਹਨ ਜਿੱਥੇ ਕਿ ਕਈ ਲੋਕ ਉਨ੍ਹਾਂ ਦੇ ਬਾਰੇ ਮਾੜਾ-ਚੰਗਾ ਬੋਲਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਵੀ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *