ਜਲੰਧਰ ਦੇ ਵਿੱਚ ਜਿਨ੍ਹਾਂ ਲੋਕਾਂ ਦੇ ਢਹੇ ਘਰ ਉਨ੍ਹਾਂ ਕੋਲ ਭਾਈ ਅਮ੍ਰਿਤਪਾਲ ਸਿੰਘ ਪਹੁੰਚੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਜਲੰਧਰ ਦੇ ਵਿਚ ਕੁਝ ਲੋਕਾਂ ਦੇ ਘਰ ਤੋੜ ਦਿੱਤੇ ਗਏ ਹਨ ਕਿਉਂਕਿ ਪੰਜਾਬ ਦੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਿੰਨਾ ਲੋਕਾਂ ਦੇ ਵੱਲੋਂ ਨਜਾਇਜ਼ ਤਰੀਕੇ ਦੇ ਨਾਲ ਘਰ ਬਣਾਏ ਗਏ ਸੀ ਇਹਨਾ ਦੀ ਜ਼ਮੀਨ ਇੰਨਾ ਦੇ ਨਾਮ ਤੇ ਨਹੀਂ ਹੈ ਪਰ ਫਿਰ ਵੀ ਇਨ੍ਹਾਂ ਦੇ ਵੱਲੋਂ ਜਿੱਥੇ ਆਪਣੇ ਘਰ ਉਸਾਰੇ ਗਏ ਹਨ ਜਿਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਦੇ ਪ੍ਰਸ਼ਾਸਨ ਦੇ ਵੱਲੋਂ ਇਨ੍ਹਾਂ ਦੇ ਘਰ ਢਾਹੇ ਗਏ ਹਨ ਪਰ ਲੋਕ ਕਾਫੀ ਜ਼ਿਆਦਾ ਪ੍ਰੇਸ਼ਾਨ ਹਨ ਕਿਉਂਕਿ ਛੋਟੇ ਛੋਟੇ ਬੱਚੇ ਇਨ੍ਹਾਂ ਠੰਢ ਦੇ ਮੌਸਮ ਦੇ ਵਿੱਚ ਘਰਾਂ ਤੋਂ ਬਾਹਰ ਰਹਿਣ ਦੇ ਲਈ ਮਜਬੂਰ ਹਨ ਅਤੇ

ਉਨ੍ਹਾਂ ਦੇ ਖਾਣ-ਪੀਣ ਲਈ ਵੀ ਕੋਈ ਖਾਸ ਪ੍ਰਬੰਧ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ ਲੋਕ ਠੰਢ ਅਤੇ ਭੁੱਖ ਦਾ ਸਾਹਮਣਾ ਕਰ ਰਹੇ ਹਨ ਇਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹਨਾਂ ਦੇ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਦੇ ਅੱਗੇ ਗੁਹਾਰ ਲਗਾਈ ਜਾ ਰਹੀ ਹੈ ਕਿ ਉਨ੍ਹਾਂ ਦੇ ਰਹਿਣ ਦਾ ਕੋਈ ਪ੍ਰਬੰਧ ਕੀਤਾ ਜਾਵੇ ਪਰ ਅਜੇ ਤੱਕ ਉਨ੍ਹਾਂ ਦੇ ਰਹਿਣ ਦਾ ਕੋਈ ਪ੍ਰਬੰਧ ਨਹੀਂ ਹੋਇਆ ਤੇ ਦੂਸਰੇ ਪਾਸੇ ਭਾਈ ਅੰਮ੍ਰਿਤਪਾਲ ਸਿੰਘ ਨਾ ਲੋਕਾਂ ਦੇ ਕੋਲ ਪਹੁੰਚੇ ਹਨ ਅਤੇ ਉਨ੍ਹਾਂ ਦੇ ਵੱਲੋਂ ਲੋਕਾਂ ਦੀ ਗੱਲਬਾਤ ਸੁਣੀ ਗਈ ਕਿ ਕਿਸ ਤਰੀਕੇ ਦੇ ਨਾਲ ਏ ਸਾਰੀ ਘਟਨਾ ਵਾਪਰੀ ਹੈ ਉਸ

ਤੋਂ ਬਾਅਦ ਉਨ੍ਹਾਂ ਦੇ ਵੱਲੋਂ ਪ੍ਰਸ਼ਾਸਨ ਦੇ ਉਤੇ ਵੀ ਕੁੱਝ ਸਵਾਲ ਕੀਤੇ ਗਏ ਹਨ ਕਿ ਉਨ੍ਹਾਂ ਵੱਲੋਂ ਇਥੇ ਆ ਕੇ ਲੋਕਾਂ ਦੇ ਨਾਲ ਗਲਤ ਵਤੀਰਾ ਕਿਉਂ ਕੀਤਾ ਗਿਆ ਹੈ ਇਹ ਸੁਣ ਕੇ ਬਚਾਇਆ ਹੈ ਕਿ ਏਥੇ ਜੋ ਪੁਲਸ ਪ੍ਰਸ਼ਾਸਨ ਆ ਪਹੁੰਚਿਆ ਸੀ ਉਨ੍ਹਾਂ ਦੇ ਵੱਲੋਂ ਔਰਤਾਂ ਨੂੰ ਗਾਲਾਂ ਕੱਢੀਆਂ ਗਈਆਂ ਹਨ ਇਸ ਤੋਂ ਇਲਾਵਾ ਇਥੇ ਭਾਈ ਅਮ੍ਰਿਤਪਾਲ ਸਿੰਘ ਦੇ ਵੱਲੋਂ ਇਨ੍ਹਾਂ ਨੂੰ ਵਿਸ਼ਵਾਸ ਦਵਾਇਆ ਗਿਆ ਹੈ ਕਿ ਜੇਕਰ ਇਹ ਲੋਕ ਇਕੱਠੇ ਹੋ ਕੇ ਆਪਣੀ ਲੜਾਈ ਲੜਦੇ ਹਨ ਅਤੇ ਗੁਰੂ ਦਾ ਸਹਾਰਾ ਲੈ ਕੇ ਇਹ ਲੜਾਈ ਲੜਨਗੇ ਤਾਂ ਇਹ ਇਸ ਲੜਾਈ ਨੂੰ ਜਿੱਤ ਸਕਦੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/SXAnIFSu40E

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *