ਮਾਸੂਮ ਬੱਚੀ ਦਾ ਜਿੱਥੇ ਪੁਲਿਸ ਨੇ ਤੋੜਿਆ ਘਰ, ਉਥੇ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲਤੀਫ਼ਪੁਰ ਵਿੱਚ ਕੁਝ ਲੋਕਾਂ ਦੇ ਘਰ ਢਾਹ ਦਿੱਤੇ ਗਏ ਹਨ ਪੰਜਾਬ ਪ੍ਰਸ਼ਾਸਨ ਦੇ ਵੱਲੋਂ ਇਹ ਸਭ ਕੁਝ ਕੀਤਾ ਗਿਆ ਹੈ ਜਿਸ ਸਬੰਧੀ ਉਨ੍ਹਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਹਨਾਂ ਲੋਕਾਂ ਦੇ ਵੱਲੋਂ ਨਜਾਇਜ਼ ਤਰੀਕੇ ਦੇ ਨਾਲ ਆਪਣੇ ਘਰ ਉਸਾਰੇ ਗਏ ਸੀ ਜਿਸ ਦੀ ਵਜ੍ਹਾ ਕਾਰਨ ਸੁਪਰੀਮ ਕੋਰਟ ਵੱਲੋਂ ਇਹਨਾ ਨੂੰ ਹੁਕਮ ਜਾਰੀ ਕੀਤੇ ਗਏ ਜਿਸ ਤੋਂ ਬਾਅਦ ਇਨ੍ਹਾਂ ਦੇ ਵੱਲੋਂ ਜਿਨ੍ਹਾਂ ਦੇ ਘਰ ਢਾਹ ਦਿੱਤੇ ਗਏ ਹਨ ਜਿਸ ਤੋਂ ਬਾਅਦ ਇਹਨਾਂ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਨਜਾਇਜ਼ ਤਰੀਕੇ ਦੇ ਨਾਲ ਆਪਣੇ ਘਰ ਨਹੀਂ ਬਣਾਏ ਗਏ ਕਿਉਂਕਿ ਇਨ੍ਹਾਂ

ਦੇ ਅਧਾਰ ਕਾਰਡ ਵੀ ਬਣ ਚੁਕੇ ਹਨ ਐਥੋਂ ਤੱਕ ਕੇ ਇਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਜੇ ਇਨ੍ਹਾਂ ਦੇ ਵੱਲੋਂ ਜ਼ਿਆਦਾਤਰ ਬੂਟਾ ਮੌਜੂਦਾ ਸਰਕਾਰ ਨੂੰ ਵੀ ਦਿੱਤੀਆਂ ਗਈਆਂ ਸੀ ਪਰ ਮੌਜੂਦਾ ਸਰਕਾਰ ਦੇ ਵੱਲੋਂ ਇਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਜਾ ਰਹੀ ਇਸ ਤੋਂ ਇਲਾਵਾ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਕੇ ਇਹਨਾਂ ਦੇ ਪੁਰਖੇ ਲੋਕ ਵੀ ਇਥੇ ਹੀ ਰਹਿੰਦੇ ਸੀ ਇਸ ਦੌਰਾਨ ਇਨ੍ਹਾਂ ਦੇ ਕੋਲ ਭਾਈ ਅੰਮ੍ਰਿਤਪਾਲ ਸਿੰਘ ਖਬਰਸਾਰ ਲੈਣ ਦੇ ਲਈ ਪਹੁੰਚੀ ਸੀ ਅਤੇ ਉਨ੍ਹਾਂ ਦੇ ਵੱਲੋਂ ਇਨ੍ਹਾਂ ਲੋਕਾਂ ਨੂੰ ਗੁਰੂ ਦੇ ਲੜ ਲੱਗਣ ਦੀ ਗੱਲ ਕੀਤੀ ਗਈ ਹੈ ਤਾਂ ਜੋ ਇਹ ਤਕੜੇ ਹੋ ਕੇ ਆਪਣੀ ਲੜਾਈ ਲੜ ਸਕਣ ਅਤੇ ਇਨ੍ਹਾਂ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ

ਇਹ ਲੋਕ ਇੱਕ ਜੁੱਟ ਹੋ ਕੇ ਆਪਣੇ ਲੜਾਈ ਖੁਦ ਲੜਨਾ ਕਿਉਂਕਿ ਬਹੁਤ ਸਾਰੇ ਲੋਕ ਇਹਨਾਂ ਦੇ ਕੋਲੋਂ ਇਹਨਾਂ ਦੀ ਖ਼ਬਰ-ਸਾਰ ਲੈਣ ਦੇ ਲਈ ਜ਼ਰੂਰ ਪਹੁੰਚਣਗੇ ਪਰ ਇਨ੍ਹਾਂ ਦੀ ਲੜਾਈ ਇਹ ਖੁਦ ਹੀ ਲੜ ਸਕਦੇ ਹਨ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/Vye_pkZ9lbo

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *